Friday, November 20, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Secure

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨੀਟ-ਯੂਜੀ 2026 ਪ੍ਰੀਖਿਆ ਦੇ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਨਿਰਪੱਖ, ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਮ ਫਾਰਮੈਸੀ ਦੇ ਸਮੈਸਟਰ ਦੋ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਬੰਗਾ ਸ਼ਹਿਰ ਦੇ ਪਿੰਡ ਪੂਨੀਆਂ ਦੀ ਵਿਦਿਆਰਥਣ ਪ੍ਰੀਅੰਕਾ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਬੰਗਾ ਸ਼ਹਿਰ ਪਿੰਡ ਪੂਨੀਆ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।