Thursday, May 02, 2024

Sehaj Times News

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਕੀਤਾ ਰਸਮੀ ਐਲਾਨ; ਹਾਈਵੇਅ ਅਤੇ ਹੋਰ ਵੱਖ-ਵੱਖ ਸਥਾਨਾਂ 'ਤੇ ਮੌਜੂਦਾ ਅੰਦੋਲਨ ਮੁਲਤਵੀ

ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਰਾਹੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਬਾਕੀ ਰਹਿ ਗਈਆਂ ਮੰਗਾਂ ਨੂੰ ਮੰਨਣ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਰਸਮੀ ਪੱਤਰ ਭੇਜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰੀ ਪੱਧਰ 'ਤੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। 

ਇਸ ਕਾਰਨ ਕਿਸਾਨਾਂ ਨੇ ਕੀਤਾ ਨਵਜੋਤ ਸਿੰਘ ਸਿੱਧੂ ਦਾ ਵਿਰੋਧ

ਨਵਾਂ ਸ਼ਹਿਰ : ਅੱਜ ਉਸ ਵੇਲੇ ਕਿਸਾਨ ਜਥੇਬੰਦੀਆਂ ਨੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਦੋਂ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਗਏ ਪ੍ਰਧਾਨ ਸਿੱਧੂ ਕਿਸਾਨਾਂ ਨੂੰ ਮਿਲੇ ਬਗੈਰ ਚਲੇ ਗਏ। ਤਾਜਾ ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇ

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ


ਨਵੀਂ ਦਿੱਲੀ : ਦੇਸ਼ ਵਿੱਚ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਜਾ ਰਿਹਾ ਹੈ। ਕਿਉਂਕਿ ਪਿਛਲੇ ਸਾਲ ਹੋਈ ਕਰੋਨਾ ਕਾਰਨ ਤਾਲਾਬੰਦੀ ਦੌਰਾਨ ਮਾਰਚ ਵਿੱਚ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ

ਪੰਜਾਬ ਦੀ ਸਿਮਰਨਜੀਤ ਕੌਰ ਪਹਿਲੀ ਵਾਰ ਓਲੰਪਿਕ ’ਚ ਕਰੇਗੀ ਮੁੱਕੇਬਾਜ਼ੀ

ਜਗਰਾਓਂ : 26 ਸਾਲਾ ਸਿਮਰਨਜੀਤ ਕੌਰ ਪੰਜਾਬ ਦੀ ਪਹਿਲੀ ਅਜਿਹੀ ਮਹਿਲਾ ਮੁੱਕੇਬਾਜ਼ ਹੈ, ਜਿਨ੍ਹਾਂ ਨੇ ਓਲੰਪਿਕ ਜਾਣ ਦੀ ਤਿਆਰੀ ਕਰ ਲਈ ਹੈ। ਦਰਅਸਲ 9 ਮਾਰਚ 2021 ਨੂੰ ਸਿਮਰਨਜੀਤ ਕੌਰ ਨੂੰ ਟੋਕੀਓ ਓਲੰਪਿਕ ਦਾ ਟਿਕਟ 

ਅੱਜ ਕਿਸਾਨਾਂ ਨੇ ਸੰਸਦ ਦਾ ਕਰਨਾ ਸੀ ਘਿਰਾਓ ਪਰ ਸਥਿਤੀ ਬਦਲ ਰਹੀ ਹੈ

ਨਵੀਂ ਦਿੱਲੀ: ਕਿਸਾਨਾਂ ਨੇ ਮੰਗਲਵਾਰ ਯਾਨੀ ਕਿ ਅੱਜ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਆਨੇ-ਬਹਾਨੇ ਸੁਰੱਖਿਆ ਪ੍ਰਬੰਧ ਅਜਿਹੇ ਕੀਤੇ ਹਨ ਕਿ ਕਿਸੇ ਵੀ ਟਰੈਕਟਰ ਨੂੰ ਦਿੱਲੀ ਅੰਦਰ ਹੀ ਵੜਨ ਨਾ ਦਿਤਾ ਜਾਵੇ। ਦਿੱਲੀ

ਭਾਰੀ ਬਰਸਾਤ ਕਾਰਨ ਸੜਕਾਂ ਵਿਚ ਧੱਸਣ ਲੱਗੀਆਂ ਕਾਰਾਂ

ਨਵੀਂ ਦਿੱਲੀ : ਦਿੱਲੀ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ ਪਰ ਡਰਾਈਵਰ ਦੀ ਜਾਨ ਮਸਾਂ ਬਚੀ। ਬੀਤੇ ਦਿਨ ਦਿੱਲੇ ਦੇ ਕਈ ਇਲਾਕਿਆਂ ਵਿਚ ਇੰਨਾ ਮੀਂਹ ਪਿਆ ਕਿ ਕਈ ਕਾਰਾਂ ਰਸਤੇ ਵਿਚ ਹੀ ਰੁਕ ਗਈਆਂ ਅਤੇ ਕਈ ਥਾਈ ਤਾਂ ਸੜਕ ਵਿਚ ਹੀ ਡੂੰਗੇ ਖੱਡੇ ਬਣ

ਚੀਨ ਲੱਦਾਖ ਕੋਲ ਤਿਆਰ ਕਰ ਰਿਹੈ ਨਵਾਂ ਏਅਰਬੇਸ

ਬੀਜਿੰਗ : ਚੀਨ ਲੱਦਾਖ ਨੇੜੇ ਇਕ ਨਵਾਂ ਲੜਾਕੂ ਏਅਰਬੇਸ ਬਣਾ ਰਿਹਾ ਹੈ। ਹਾਲਾਂਕਿ, ਭਾਰਤੀ ਏਜੰਸੀਆਂ ਚੀਨ ਦੀ ਇਸ ਕਾਰਵਾਈ 'ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਜਾਣਕਾਰੀ ਅਨੁਸਾਰ ਚੀਨ ਐੱਲਏਸੀ ਦੇ ਨੇੜੇ ਸ਼ਕਚੇ ਬਣਾ ਰਿਹਾ ਹੈ। ਸੂਤਰਾਂ ਦਾ ਕਹਿਣਾ 

ਪੰਜਾਬ 'ਚ ਮੀਂਹ ਕਾਰਨ ਸੜਕਾਂ 'ਤੇ ਚਲਣ ਲਗੀਆਂ ਬੇੜੀਆਂ

ਰੂਪਨਗਰ : ਹੁਣ ਮੀਂਹ ਨੇ ਇਸ ਥਾਂ ਤੇ ਸੜਕਾਂ ਤੇ ਧੰਨ ਧੰਨ ਕਰਵਾ ਦਿੱਤੀ ਹੈ। ਪੰਜਾਬ ਵਿੱਚ ਹੋਣ ਵਾਲੀ ਬਰਸਾਤ ਦਾ ਵਧੇਰੇ ਅਸਰ ਰੋਪੜ ਜ਼ਿਲ੍ਹੇ ਵਿੱਚ ਉਸ ਸਮੇਂ ਵਧੇਰੇ ਦੇਖਣ ਨੂੰ ਮਿਲਿਆ ਜਦੋਂ ਰੂਪਨਗਰ ਸ਼ਹਿਰ ਦੇ ਹਾਲਾਤ ਬਰਸਾਤ ਹੋਣ ਤੋਂ ਬਾਅਦ ਹੋਰ ਮਾੜੇ ਹੋ ਗਏ। ਜਿਸ ਨੇ ਪ੍ਰਸ਼ਾ

ਅੱਜ ਦੇ ਪੈਟਰੋਲ ਡੀਲਜ਼ ਦੇ ਭਾਅ ਜਾਣੋ

ਨਵੀਂ ਦਿੱਲੀ: ਅੱਜ ਯਾਨੀ ਕਿ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਤੇਲ ਦੀਆਂ ਕੀਮਤਾਂ ਪਿਛਲੇ ਤਿੰਨ ਦਿਨਾਂ ਤੋਂ ਸਥਿਰ ਹਨ। ਮੰਗਲਵਾਰ ਨੂੰ ਦਿੱਲੀ ਮਾਰਕੀਟ ਦੇ ਇੰਡੀਅਨ ਆਇਲ ਅਨੁਸਾਰ ਪੈਟਰੋਲ 101.84 ਰੁ

ਬੀਤੇ ਦਿਨ ਦੇ ਕੋਰੋਨਾ ਅੰਕੜੇ ਜਾਣੋ

ਨਵੀਂ ਦਿੱਲੀ: ਬੀਤੇ ਸੋਮਵਾਰ ਨੂੰ ਦੇਸ਼ ਵਿੱਚ 29,413 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਦੌਰਾਨ 45,345 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਅਤੇ 372 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋਈ। ਹੁਣ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ

ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ ‘ਚ ਗ੍ਰਿਫਤਾਰ

ਮਾਨਸੂਨ : ਕਿਤੇ ਬਾਰਸ਼ ਬਹਾਰ ਲਿਆਈ ਤੇ ਕਿਤੇ ਮੌਤ

ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਤੋਂ ਬਾਅਦ ਸੋਮਵਾਰ ਸਵੇਰੇ ਤੋਂ ਪੰਜਾਬ ਅਤੇ ਹਰਿਆਣਾ ਵਿਚ ਮੀਂਹ ਪੈ ਰਿਹਾ ਸੀ। ਹਾਲਾਂਕਿ, ਇਸ ਮੀਂ

ਭਾਰਤ ਸ੍ਰੀਲੰਕਾ ਦਾ ਪਹਿਲਾ ਮੈਚ, ਇਸ ਕ੍ਰਿਕਟਰ ਨੇ ਪਹਿਲੇ ਮੈਚ ਵਿਚ ਹੀ ਰਿਕਾਰਡ ਤੋੜੇ

ਕੋਲੰਬੋ : ਭਾਰਤ ਸ਼੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸ਼ਿਖਰ ਧਵਨ ਦੀ ਕਪਤਾਨੀ ਹੇਠ ਹੋਇਆ ਹੈ। ਇਸ ਪਹਿਲੇ ਮੈਚ ਵਿਚ ਟੀਮ ਇੰਡੀਆ ਨੇ ਸੱਤ ਵਿਕਟਾਂ ਨਾਲ ਆਸਾਨ ਜਿੱਤ ਦਰਜ ਕੀਤੀ। ਮੈਚ ਦਾ ਹੀਰੋ ਵਿਕਟ ਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਆਪਣੇ 

ਮਾਨਸੂਨ ਸੈਸ਼ਨ 2021 ਦੀ ਸ਼ੁਰੂਆਤ: ਇਨ੍ਹਾਂ ਅਹਿਮ ਮੁੱਦਿਆਂ 'ਤੇ ਪੈ ਸਕਦੈ ਰੌਲਾ

ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਰੋਧੀ ਧਿਰ ਕਈ ਮੁੱਦਿਆਂ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕਰ ਰਹੀ ਹੈ, ਇਸ ਲਈ ਸਰਕਾਰ ਇਸ ਸੈਸ਼ਨ ਵਿਚ ਕਈ ਮਹੱਤਵਪੂਰਨ ਬਿੱਲਾਂ ਨੂੰ ਪਾਸ ਕਰਨ ਦੀ ਰਣਨੀਤੀ ਤਿਆਰ ਕਰ 

ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ

ਮੁੰਬਈ : ਰੋਜ਼ਾਨਾ ਸਵੇਰੇ ਸਟਾਕ ਮਾਰਕੀਟ ਖੁਲ੍ਹਦੇ ਸਾਰ ਹੀ ਸਾਰੇ ਨਿਵੇਸ਼ਕਾਂ ਦੀ ਨਜ਼ਰ ਇਸੇ ਉਪਰ ਹੁੰਦੀ ਹੈ। ਅੱਜ ਸਵੇਰੇ ਇਕ ਵਾਰ ਤਾਂ ਨਿਵੇਸ਼ਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸਟਾਕ ਮਾਰਕੀਟ ਦਾ ਅੰਕੜਾ ਹੇਠਾਂ ਆ ਰਿਹਾ ਸੀ। ਸਟਾਕ ਮਾ

ਅਮਰੀਕਾ ‘ਚ ਕਈ ਥਾਵਾਂ ‘ਤੇ ਫਾਇਰਿੰਗ

ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਨੈਸ਼ਨਲ ਪਾਰਕ ਸਟੇਡੀਅਮ ਦੇ ਬਾਹਰ ਬੇਸਬਾਲ ਖੇਡ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਚਾਰ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਸੈਕਰਾਮੈਂਟਾਂ ‘ਚ ਦੋ ਲੋਕ ਮਾਰੇ ਗਏ ਹਨ। ਪੋਰਟਲੈਂਡ ‘ਚ ਗੋਲ਼ੀਬਾ

ਮੀਂਹ ਕਾਰਨ ਇਮਾਰਤ ਢਹਿ ਢੇਰੀ, ਇਕ ਦੀ ਮੌਤ, ਬਚਾਉ ਕਾਰਜ ਜਾਰੀ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਗੁਰੂਗ੍ਰਾਮ ਵਿਚ ਬੀਤੀ ਰਾਤ ਤੇਜ ਬਰਸਾਤ ਕਾਰਨ ਇਕ ਇਮਾਰਮ ਢਹਿ ਢੇਰੀ ਹੋ ਗਈ। ਸੂਚਨਾ ਮਿਲਦੇ ਹੀ ਬਚਾਉ ਕਾਰਜ ਸ਼ੁਰੂ ਕਰ ਦਿਤੇ ਗਏ ਸਨ ਅਤੇ ਫ਼ਾਇਬ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਚੁੱਕੀਆਂ ਸਨ। ਤਾਜਾ ਮਿਲੀ 

ਬੀਤੇ 24 ਘੰਟਿਆਂ 'ਚ ਕੋਰੋਨਾ ਦੇ 38,319 ਨਵੇਂ ਕੇਸ ਮਿਲੇ

ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 38,319 ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 38,521 ਮਰੀਜ਼ ਠੀਕ ਵੀ ਹੋ ਗਏ ਤੇ ਮਾੜੀ ਖ਼ਬਰ ਇਹ ਰਹੀ ਕਿ 501 ਮਰੀਜ਼ਾਂ ਦੀ ਮੌਤ ਵੀ ਹੋ ਗਈ। ਬੇਸ਼ੱਕ ਇਹ ਅੰਕੜਾ ਪਿਛਲੇ ਦਿਨਾਂ ਤੋਂ ਘਟ ਹੈ ਪਰ ਫਿ

ਕੁੜੀ ਨਾਲ ਵਿਆਹ ਕਰਵਾ ਕੇ ਵਿਦੇਸ਼ ਜਾਣ ਦਾ ਸੁਪਨਾ ਇਵੇਂ ਹੋਇਆ ਚੂਰ

ਗੁਰਦਾਸਪੁਰ : ਵਿਦੇਸ਼ ਜਾਣ ਦੀ ਚਾਹ ਨੇ ਇਕ ਹੋਰ ਗੱਭਰੂ ਦੇ ਸੁਪਨੇ ਚੂਰ ਕਰ ਦਿਤੀ। ਦਰਅਸਲ ਹੁਣ ਇਕ ਗੋਰੀ ਨਾਲ ਮੁੰਡੇ ਵੱਲੋਂ ਬਾਹਰ ਜਾਣ ਲਈ ਸਕੀਮ ਲਗਾਈ ਗਈ ਸੀ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ

ਚੀਨ ‘ਚ ਇਕ ਹੋਰ ਵਾਇਰਸ ਦੀ ਦਸਤਕ

ਬਿਜਿੰਗ : ਕੋਵਿਡ-19 ਜਿਸ ਨੂੰ ਕੋਰੋਨਾ ਕਿਹਾ ਜਾਂਦਾ ਹੈ ਇਸ ਮਗਰੋਂ ਹੁਣ ਚੀਨ ‘ਚ ਇਕ ਹੋਰ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ‘MONKEY- B’ (ਬਾਂਦਰ-ਬੀ) ਨਾਲ ਫੈਲਣ ਵਾਲੇ ਬੀ ਵਾਇਰਸ (ਬੀ. ਵੀ.) ਦੀ ਲਪੇਟ ‘ਚ ਆਏ ਇਕ ਡੰਗਰਾਂ ਦੇ ਡਾਕਟਰ ਦੀ ਮੌਤ

ਅੱਜ ਦੇ ਪੈਟਰੋਲ ਡੀਜ਼ਲ ਦੇ ਭਾਅ ਜਾਣੋ

ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਧ ਰਹੇ ਤੇਲ ਦੇ ਭਾਅ ਹੁਣ ਦੋ ਤਿੰਨ ਦਿਨਾਂ ਤੋਂ ਨਹੀਂ ਵਧਾਏ ਗਏ ਯਾਨੀ ਕਿ ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਨਹੀਂ ਵਧਾਏ ਗਏ। ਸਨਿਚਰਵਾਰ ਨੂੰ ਵੀ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, 

ਮਾਨਸੂਨ : ਪੰਜਾਬ ਸਣੇ ਹੋਰ ਥਾਵਾਂ ਤੇ ਬਰਸਾਤ ਦੀ ਚੇਤਾਵਨੀ

ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਦਿੱਲੀ ਵਾਸੀਆਂ ਨੂੰ ਅੱਜ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕ

ਨੌਜਵਾਨ ਦੇ ਵੱਢੇ ਦੋਵੇਂ ਹੱਥ, ਪੁਲਿਸ ਕਹਿੰਦੀ ਸਿ਼ਕਾਇਤ 'ਤੇ ਦਸਤਖ਼ਤ ਕਰੋ

ਹੋਸ਼ੰਗਾਬਾਦ : ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਸਰਪੰਚ ਦੀ ਕਾਲਰ ਫੜਨ ਦੀ ਕੀਮਤ ਦੋਵੇਂ ਹੱਥ ਦੇਕੇ ਚੁਕਾਉਣੀ ਪਈ। ਮੁੱਖ ਦੋਸ਼ੀ ਸਥਾਨਕ ਸਰਪੰਚ ਦਾ ਪਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਕੋਈ ਆਪਸੀ ਪੁਰਾਣਾ ਵਿਵਾਦ ਸੀ। ਝਗੜੇ ਦੌਰਾਨ ਉਸ ਨੌਜਵਾਨ ਨੇ ਸਰਪੰਚ ਦੇ ਪਤੀ ਦਾ ਕਾਲਰ ਫੜ ਲਿਆ

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਅੱਜ ਤੋਂ ਸ਼ੁਰੂ

ਨਵੀਂ ਦਿੱਲੀ : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਵਨਡੇ ਮੈਚ ਅੱਜ ਤੋਂ ਸ਼ੁਰੂ ਹੋ ਰਹੇ ਹਨ ਅਤੇ ਇਹ ਮੈਚ ਸੋਨੀ ਟੀਵੀ ਉਪਰ ਵੇਖੇ ਜਾ ਸਕਦੇ ਹਨ। ਪਿਛਲੇ ਦਿਨੀ ਇਹ ਰੌਲਾ ਚਲ ਰਿਹਾ ਸੀ ਕਿ ਇਸ ਮੈਚ ਦਾ ਪ੍ਰਸਾਰਨ ਕਿਥੇ ਹੋਵੇਗਾ ਅਤੇ ਇਕ ਰਾਏ ਨਹੀਂ ਬਣ ਰਹੀ ਸੀ ਪਰ ਅੱਜ ਇਨ੍ਹਾਂ ਅਟਕਲਾਂ ਨੂੰ ਉਸ ਵੇਲੇ ਵਿਰਾਮ ਲੱ

ਦੋਸਤ ਦੀ ਮਦਦ ਕਰਨ ਬਦਲੇ ਇਸ ਤਰ੍ਹਾਂ ਮਿਲੀ ਮੌਤ

ਅੰਮ੍ਰਿਤਸਰ: ਇਕ ਦੋਸਤ ਨੂੰ ਪਤਾ ਲੱਗਾ ਕਿ ਉਸ ਦੇ ਦੋਸਤ ਦਾ ਕਿਤੇ ਝਗੜਾ ਹੋ ਗਿਆ ਹੈ ਅਤੇ ਬਚਾਓ ਕਰਨ ਗਿਆ ਪਰ ਉਸ ਦੀ ਹੀ ਮੌਕੇ 'ਤੇ ਹੀ ਮੌਤ ਹੋ ਗਈ। ਦਰਅਸਲ ਬੀਤੀ ਰਾਤ ਅੰਮ੍ਰਿਤਸਰ ਦੇ ਸੁਲਤਾਨ ਰੋਡ 'ਤੇ ਚੁੰਗੀ ਮੰਦਿਰ ਨੇੜੇ ਇਕ ਨੌਜਵਾਨ ਨੂੰ ਸ਼ਰੇਆਮ ਬਾਜ਼ਾਰ ਵਿਚ ਗੋਲੀਆਂ ਮਾਰਨ ਦਾ ਮਾਮਲਾ

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਵਿਚ ਪੈਦਾ ਹੋਈਆਂ ਰੋਕਾਂ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਈ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਸੌਖਾ ਨਹੀਂ ਲੱਗ ਰਿਹਾ ਕਿਉਂਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਸ਼ਰਤਾਂ ਰੱਖ ਦਿਤੀਆਂ ਹਨ ਅਤੇ ਦੂਜੇ ਪਾਸੇ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਵਿਰੋਧੀਆਂ ਨੂੰ

10ਵੀਂ ਪਾਸ ਬਿਨੈਕਾਰਾਂ ਲਈ ਸਰਕਾਰੀ ਨੌਕਰੀਆਂ, ਇਵੇਂ ਕਰੋ ਅਪਲਾਈ

ਪਨਾਮਾ ਵਿੱਚ ਭੂਚਾਲ ਦੇ ਤੇਜ਼ ਝਟਕੇ

ਬੁਏਨਸ ਆਇਰਸ : ਪਨਾਮਾ ਦੇ ਦੱਖਣੀ ਹਿੱਸੇ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂਵਿਗਿਆਨਕ ਸਰਵੇ (ਯੂਐਸਜੀਐਸ) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਯੂਐਸਜੀਐਸ ਦੀ ਰਿਪੋਰਟ 

ਮੁੰਬਈ ਵਿੱਚ ਮੀਂਹ ਕਾਰਨ ਆਇਆ ਹੜ੍ਹ

ਮੁੰਬਈ: ਮੁੰਬਈ ਵਿੱਚ ਲਗਾਤਾਰ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ ਅਤੇ 11 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਅੰਧੇਰੀ ਤੇ ਆਲੇ-ਦੁਆਲੇ ਦੇ ਨੀਵੇਂ ਇਲਾਕਿਆਂ ਵਿਚ ਹੜ੍ਹ ਦਾ ਪਾਣੀ ਆ ਗਿਆ 

ਕੋਰੋਨਾ ਵੱਧ ਰਿਹੈ, ਜਾਣੋ ਬੀਤੇ ਦਿਨ ਦੇ ਅੰਕੜੇ

ਨਵੀਂ ਦਿੱਲੀ : ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਪੂਰੀ ਦੁਨੀਆਂ ਵਿਚ ਕਹਿਰ ਵਰਤਾ ਰਿਹਾ ਹੈ ਅਤੇ ਹੁਣ ਇਕ ਵਾਰ ਫਿਰ ਤੋਂ ਇਸ ਦੇ ਅੰਕੜੇ ਭਾਰਤ ਵਿਚ ਵੱਧ ਰਹੇ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਅੰਦਰ 41,277 ਨਵੇਂ C

ਕਾਂਗਰਸ ਕਲੇਸ਼ ਖ਼ਤਰ ਕਰਨ ਲਈ ਬਣਿਆ ਫਾਰਮੂਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਂਡ ਸਣੇ ਹੋਰ ਕਾਂਗਰਸੀ ਆਗੂਆਂ ਦਾ ਪੂਰਾ ਜੋਰ ਲੱਗਿਆ ਹੋਇਆ ਹੈ ਅਤੇ ਇਸੇ ਤਹਿਤ ਹੁਣ ਇਕ ਫ਼ਾਰਮੂਲਾ ਤਿਆਰ ਕੀਤਾ ਗਿਆ ਹੈ ਜਿਸ ਤਹਿਤ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮ

ਅੱਜ ਦੇ ਪੈਟਰੋਲ ਤੇ ਡੀਜ਼ਲ ਦੇ ਭਾਅ ਜਾਣੋ

ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ। ਇਕ ਦਿਨ ਪਹਿਲਾਂ ਯਾਨੀ ਕਿ ਸਨਿਚਰਵਾਰ ਨੂੰ ਪੈਟਰੋਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ ਜਦੋਂਕਿ ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਸਨ। ਅੱ

ਅੱਜ ਪੰਜਾਬ ਸਣੇ ਹੋਰ ਰਾਜਾਂ ਵਿਚ ਪਵੇਗਾ ਭਾਰੀ ਮੀਂਹ

ਨਵੀਂ ਦਿੱਲੀ : ਰੋਜ਼ਾਨਾ ਦੀ ਤਰ੍ਹਾਂ ਅੱਜ ਫਿਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਉਤਰ ਭਾਰਤ ਸਣੇ ਪੰਜਾਬ ਵਿਚ ਭਾਰੀ ਬਰਸਾਤ ਹੋਵੇਗੀ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕ

ਜਹਾਜ਼ ਨਾਲ ਵਾਪਰੇ ਹਾਦਸੇ ਵਿਚ ਤਿੰਨ ਦੀ ਗਈ ਜਾਨ

ਬਾਡੇਨ : ਇਕ ਜਹਾਜ਼ ਸ਼ਨੀਵਾਰ ਨੂੰ ਦੱਖਣ-ਪੱਛਮੀ ਜਰਮਨ ਰਾਜ ਦੇ ਬਾਡੇਨ-ਵਰਟਮਬਰਗ ਦੇ ਜੰਗਲ ਵਾਲੇ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ। ਜਿਸ ‘ਚ ਪੁਲਿਸ ਨੇ ਕਿਹਾ ਕਿ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਤਾਜਾ ਮਿਲੀ ਖ਼ਬਰ ਅ

ਕ੍ਰਿਕਟ T20 ਦੇ ਗਰੁੱਪਾਂ ਦਾ ਐਲਾਨ

ਨਵੀਂ ਦਿੱਲੀ : ICC ਨੇ 17 ਅਕਤੂਬਰ ਤੋਂ 14 ਨਵੰਬਰ ਤਕ ਯੂਏਈ)ਤੇ ਓਮਾਨ ਵਿਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ ਲਈ ਪੂਲ ਐਲਾਨ ਦਿੱਤੇ ਹਨ ਜਿਸ ਤਹਿਤ ਵਨ ਡੇ ਵਿਸ਼ਵ ਕੱਪ 2019 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ

ਇਸ ਤਰ੍ਹਾਂ ਬਿਨਾਂ ਕਿਸੇ ਕਾਗ਼ਜ਼ ਦੇ LPG ਗੈਸ ਸਲੰਡਰ ਖ਼ਰੀਦੋ

ਨਵੀਂ ਦਿੱਲੀ : ਜੇਕਰ ਕੋਈ ਵੀ ਹੁਣ ਐਲਪੀਜੀ ਦਾ ਗੈਸ ਸਲੰਡਰ ਖ਼ਰੀਦਣਾ ਚਾਹੁੰਦਾ ਹੈ ਤਾਂ ਇਸ ਲਈ ਕੋਈ ਦਸਤਾਵੇਜ਼ ਪ੍ਰਦਾਨ ਕਰਨ ਦੀ ਜ਼ਰੂਰਤ ਨਹੀਂ ਹੈ। ਬੱਸ ਸਿਲੰਡਰ ਦੇ ਪੈਸੇ ਦਿਓ ਅਤੇ ਘਰ ਲੈ ਜਾਓ ਰਸੋਈ ਗੈਸ। ਇੰਡੇਨ ਦੇ ਸੇਲਿੰਗ ਪੁਆਇੰਟ ਤੋਂ ਇੰਡੇਨ ਦਾ 5 ਕਿ

ਲਾਲ ਕਿਲ੍ਹਾ ਹਿੰਸਾ ‘ਚ ਦਿੱਲੀ ਪੁਲਿਸ ਨੇ ਕੀਤੇ ਝੂਠੇ ਮੁਕੱਦਮੇ ਦਰਜ : ਲੱਖਾ ਸਿਧਾਣਾ

ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ 8 ਮਹੀਨਿਆਂ ਤੋਂ ਡੇਰਾ ਲਾਈ ਬੈਠੇ ਹਨ ਅਤੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਕੇਂਦਰ ਸਰਕਾਰ ਕਈ ਹੱਥਕੰਢੇ ਅਪਣਾ ਚੁੱਕੀ ਹੈ । 26 ਜਨਵਰੀ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ 

ਸਿੱਧੂ ਨੇ ਸੁਨੀਲ ਜਾਖੜ ਤੇ ਹੋਰ ਆਗੂਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, ਪੰਚਕੁਲਾ : ਨਵਜੋਤ ਸਿੱਧੂ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਹੋਰ ਵਿਧਾਇਕਾਂ ਨੂੰ ਨਾਲ ਲੈ ਕੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਹੋਰ ਆਗੂਆਂ ਦੇ ਘਰ ਪਹੁੰਚੇ। ਇਸ ਮੌਕੇ ਰਾਜਾ ਵੜਿੰਗ, ਵਿਧਾਇਕ ਕੁਲਬੀਰ ਜ਼ੀਰਾ ਤੇ ਨੌਜਵਾਨ ਵਿਧਾ

ਕਾਂਗਰਸ ਕਲੇਸ਼ : ਹਰੀਸ਼ ਰਾਵਤ ਚੰਡੀਗੜ੍ਹ ਅਤੇ ਨਵਜੋਤ ਸਿੱਧੂ ਪੰਚਕੂਲਾ ਲਈ ਰਵਾਨਾ

ਨਵੀਂ ਦਿੱਲੀ : ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਅੱਜ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਤ ਕੀਤੀ ਜਾਵੇਗੀ। ਦੱਸ ਦਈਏ ਨਵ

ਟੋਕੀਓ ਓਲੰਪਿਕ ਤੋਂ 6 ਦਿਨ ਪਹਿਲਾਂ ਕੋਰੋਨਾ ਨੇ ਦਿੱਤੀ ਦਸਤਕ

ਟੋਕੀਓ : ਭੈੜਾ ਕੋਰੋਨਾ ਜੋ ਕਿ ਪੂਰੀ ਦੁਨੀਆਂ ਵਿਚ ਪਸਰ ਚੁੱਕਾ ਹੈ ਪਰ ਇਸ ਦੀ ਰਫ਼ਤਾਰ ਘਟ ਹੋਣ ਦੇ ਮੱਦੇਨਜ਼ਰ ਓਲੰਪਿਕਸ ਖੇਡਾਂ ਸ਼ੁਰੂ ਕਰਨ ਦੀ ਯੋਜਨਾ ਸੀ । ਹੁਣ ਇਸ ਓਲੰਪਿਕ ਖੇਡਾਂ ਉਪਰ ਵੀ ਕੋਰੋਨਾ ਕਾ ਕਹਿਰ ਇਕ ਤਰ੍ਹਾਂ ਸ਼ੁਰੂ ਹੋ ਗਿਆ ਲੱਗਦਾ ਹੈ। ਮਤਲਬ ਕਿ

12345678910...