ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ
ਪੁਲਿਸ ਟੀਮਾਂ ਨੇ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ
ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ 'ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੁਕਾਨ ਤੇ ਪਾ ਰਿਹਾ ਸੀ ਬਿਜਲਈ ਲੜੀਆਂ
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਮੀਤ ਹੇਅਰ ਵੱਲੋਂ ਮੋਹਾਲੀ ਏਅਰਪੋਰਟ ’ਤੇ ਜੇਤੂ ਟੀਮ ਦਾ ਸ਼ਾਨਦਾਰ ਸਵਾਗਤ
ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼
ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਚੀਮਾ
ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਪਰਾਲਾ; ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਹਰ ਬੱਚੇ ਨੂੰ ਮਿਲ ਰਹੀ ਸੁਰੱਖਿਆ, ਸਨਮਾਨ ਅਤੇ ਅੱਗੇ ਵਧਣ ਦਾ ਮੌਕਾ
ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਲੋਕ-ਕੇਂਦਰਿਤ ਸਕੀਮਾਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦਾ ਸਾਧਨ, ਵੋਟ ਬੈਂਕ ਦੀ ਰਾਜਨੀਤੀ ਨਹੀਂ
ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਸੰਘਰਸ਼ ਲਈ ਤਿਆਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 22 ਅਕਤੂਬਰ 2026 ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਮੁੜ ਬੁਲਾਇਆ ਗਿਆ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ
ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਪੁਸਤਕ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਅੱਜ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤੀ ਗਈ।
ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ : ਡੀ.ਜੀ.ਪੀ. ਗੌਰਵ ਯਾਦਵ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ
ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਧਾਈ ਜਾਵੇਗੀ ਅੱਗੇ ਦੀ ਕਾਰਵਾਈ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ।
ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।
ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕਜੁੱਟ ਹੋ ਕੇ ਡਟਣ ਕਰਨ ਦਾ ਸੰਕਲਪ ਲਿਆ
ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ 17.72 ਕਰੋੜ ਰੁਪਏ ਖਰਚ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੁਲਿਸ ਟੀਮਾਂ ਨੇ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰ ਯੋਗ ਜੋੜੇ ਨੂੰ 50,000 ਰੁਪਏ ਦੀ ਸਹਾਇਤਾ; 30,000 ਰੁਪਏ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਅਤੇ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ ਰਾਹੀਂ