ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ।