ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪੈ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜਿਲ਼ੇ ਵਿੱਚ 8.61 ਕਰੋੜ ਰੁਪੈ ਦਾ ਇਲਾਜ ਮੁਫ਼ਤ ਪ੍ਰਦਾਨ ਕੀਤਾ ਗਿਆ ਹੈ।
ਕਮਰ ਦੇ ਹੇਠਲੇ ਹਿੱਸੇ ਵਿੱਚ ਦਰਦ ਤੋਂ ਪ੍ਰੇਸ਼ਾਨ ਸੁਨੀਤਾ ਜਦੋਂ ਡਾਕਟਰਾਂ ਕੋਲ ਗਈ ਤਾਂ ਉਨ੍ਹਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਰਜਿਸਟ੍ਰੇਸ਼ਨ ਕਰਵਾਉਣ ਦਾ ਫੈਸਲਾ ਕੀਤਾ।
ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਕੇ ਕੈਂਪ ਦਾ ਜਾਇਜ਼ਾ ਲਿਆ।
ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ,