ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਸੀ.ਐੱਮ. ਦੀ ਯੋਗਸ਼ਾਲਾ' ਪਹਿਲਕਦਮੀ 'ਰੰਗਲਾ ਪੰਜਾਬ–ਸਿਹਤਮੰਦ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।