Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Seized

ਹਰਿਆਣਾ ਤੋਂ ਲਿਆਂਦਾ ਗਿਆ ਸ਼ੱਕੀ ਮਿਲਾਵਟੀ ਦੇਸੀ ਘਿਓ ਨਵੀਂ ਅਨਾਜ ਮੰਡੀ, ਪਟਿਆਲਾ ਵਿਖੇ ਜ਼ਬਤ

ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ  ਅਤੇ  ਸਿਵਲ ਸਰਜਨ ਪਟਿਆਲਾ ਡਾ ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ  ਅਤੇ ਖਾਣ ਪੀਣ ਵਾਲੇ ਮਿਲਾਵਟੀ ਪਦਾਰਥਾ ਨੂੰ ਖਤਮ ਕਰਨ ਲਈ ਚਲਾਈ ਮੁਹਿੰਮ ਦੌਰਾਨ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭੋਜਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਾਣ-ਪੀਣ ਨਾਲ ਸਬੰਧਤ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ ਗਈ।

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ।

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ 'ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ।

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ਦੀ ਚੈਕਿੰਗ ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ 2 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ  ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।