ਹਲਕਾ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼. ਦੇ ਸਹਿਯੋਗ ਨਾਲ ਤੀਜੇ ਕ੍ਰਿਕੇਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।