ਅਧਿਆਪਕ ਵਰਗ ਸਮਾਜ ਦਾ ਅਸਲ ਨਿਰਮਾਤਾ : ਭਾਰਦਵਾਜ
ਬਜ਼ੁੁਰਗ ਸਾਡੀ ਸੱਭਿਅਤਾ ਦੇ ਚਾਨਣ ਮੁਨਾਰੇ ਹਨ ਜਿਨ੍ਹਾਂ ਤੋਂ ਸੇਧ ਲੈ ਕੇ ਅਗਲੀ ਪੀੜ੍ਹੀ ਨੇ ਮੰਜ਼ਿਲਾਂ ਤੈਅ ਕਰਨੀਆਂ ਹਨ : ਰਾਜ ਕੁਮਾਰ ਅਰੋੜਾ
ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸੰਭਾਲ ਸਾਡੀ ਨੈਤਿਕ ਜਿੰਮੇਵਾਰੀ
ਸੁਨਾਮ ਵਿਖੇ ਦਾਮਨ ਬਾਜਵਾ ਦਾ ਸਵਾਗਤ ਕਰਦੇ ਹੋਏ
ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਹਰ ਸਮੇਂ ਸਮਾਜ ਸੇਵਾ ਦੇ ਕੰਮਾਂ ਲਈ ਤਿਆਰ ਬਰ ਤਿਆਰ ਰਹਿੰਦੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦਾ ਵਿਸਤਾਰ ਕਰਦੇ ਹੋਏ ਕੀਤਾ ਐਲਾਨ
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ ਕੀਤਾ ਗਿਆ।
ਪ੍ਰਧਾਨ ਰੁਪਿੰਦਰ ਭਾਰਦਵਾਜ ਤੇ ਹੋਰ ਡਾਕਟਰਾਂ ਦਾ ਸਨਮਾਨ ਕਰਦੇ ਹੋਏ।
ਰੁਪਿੰਦਰ ਭਾਰਦਵਾਜ ਤੇ ਹੋਰ ਬੂਟੇ ਲਾਉਂਦੇ ਹੋਏ।
ਹਰੀ ਦਾਸ ਸ਼ਰਮਾ ਦਾ ਵਿਸ਼ੇਸ਼ ਸਨਮਾਨ ਹੋਇਆ
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੇਵਾ ਮੁਕਤ ਐਸ ਪੀ ਰੁਪਿੰਦਰ ਭਾਰਦਵਾਜ ਨੂੰ ਮੁੜ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨੇ ਰੈਡ ਕਰਾਸ ਡੇ ਕੇਅਰ ਸੈਂਟਰ ਪ੍ਰਬੰਧਕੀ ਕੰਪਲੈਕਸ ਵਿਚ ਜਰਨਲ ਬਾਡੀ ਦੀ ਮੀਟਿੰਗ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਵਿਚ ਕੀਤੀ।
ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।