ਰਾਜੇਂਦਰ ਪਾਲ ਗੌਤਮ ਸਾਬਕਾ ਮੰਤਰੀ ਦਿੱਲੀ ਸਰਕਾਰ ਨੂੰ ਆਲ ਇੰਡੀਆ ਐਸਸੀ ਵਿਭਾਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਬੀਤੇ ਦਿਨ ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।