ਅਜਨਾਲਾ ਦੇ ਨਜ਼ਦੀਕੀ ਪਿੰਡ ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਭੇਦਭਰੇ ਹਾਲਾਤਾਂ ਵਿੱਚ ਮਿਲਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ।