ਬਹੁਜਨ ਸਮਾਜ ਪਾਰਟੀ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਪੈਸ਼ਲ ਇਨਸੈਂਟਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਵਰਕਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੈਡਰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਦੌਲਤ ਰਾਮ ਨੇ ਸ਼ਿਰਕਤ ਕੀਤੀ।