ਸਟੇਟ ਟਰਾਂਸਪੋਰਟ ਕਮਿਸ਼ਨਰ (STC), ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ (RTA), ਪਟਿਆਲਾ ਵੱਲੋਂ ਬੱਸਾਂ ਦੀ ਜਾਂਚ ਲਈ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।