Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Servicecenter

ਬਿੱਲ ਨਾ ਭਰਨ ਕਾਰਨ ਸੇਵਾ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟਿਆ

ਸੂਬੇ ਅੰਦਰ ਸਥਾਪਿਤ ਸੇਵਾ ਕੇਂਦਰ ਜਿੱਥੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦੇ ਹਨ, ਉੱਥੇ ਹੀ ਸੁਨਾਮ ਵਿੱਚ ਇੱਕ ਅਜਿਹਾ ਕੇਂਦਰ ਹਨੇਰੇ ਵਿੱਚ ਹੈ।

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਸੁਨਾਮ 'ਚ ਖੋਲਿਆ ਸੇਵਾ ਕੇਂਦਰ

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਦੀਵੀ ਯਾਦ ਨੂੰ ਕੀਤਾ ਸਮਰਪਿਤ 

ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ

ਖੇਤੀ ਲਾਗਤ ਘਟਾਉਣ, ਮਿੱਟੀ ਦੀ ਸਿਹਤ ਸੰਭਾਲਣ, ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਭੂਟਾਲ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।

ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰਮੀ ਦੀ ਲਹਿਰ (Heat Wave) ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। 

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾਗਰਿਕ ਸੇਵਾ ਡਿਲੀਵਰੀ ਅਤੇ ਸੇਵਾ ਕੇਂਦਰ ਸੰਚਾਲਨ ਬਾਰੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

 

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ : ਸੌਂਦ

125 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ 500 ਆਧੁਨਿਕ ਪੰਚਾਇਤ ਘਰ ਅਤੇ ਸੇਵਾ ਕੇਂਦਰ

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼

ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੇ

ਡੋਰ ਸਟੈਪ ਡਿਲੀਵਰੀ ਰਾਹੀਂ 1076 ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ