Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

SessionsJudge

ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਮੰਗਣ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ : ਸੈਸ਼ਨ ਜੱਜ ਅਤੁਲ ਕਸਾਨਾ

ਲਗਭਗ 315 ਕੇਸ ਮੀਡੀਏਸ਼ਨ ਕੇਂਦਰ ਨੂੰ ਭੇਜੇ ਗਏ 

‘ਰੁੱਖ ਲਗਾਉਣ ਦੀ ਮੁਹਿੰਮ’ ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

ਕਿਹਾ! ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਰੇਕ ਮਨੁੱਖ ਕਰੇ ਇਹ ਨੇਕ ਉਪਰਾਲਾ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

11 ਕਰੋੜ ਰੁਪਏ ਦੇ ਅਵਾਰਡ ਕੀਤੇ ਗਏ ਪਾਸ

ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਕੀਤਾ ਨਿਰੀਖਣ

 ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ।

ਕੌਮੀ ਲੋਕ ਅਦਾਲਤ ਲੱਗੇਗੀ 09 ਦਸੰਬਰ ਨੂੰ

ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ 

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ  ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।