ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਇੱਕ ਅਜੇਤੂ ਤੂਫ਼ਾਨ ਬਣਦਾ ਜਾ ਰਿਹਾ ਹੈ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਣਥੱਕ ਮਿਹਨਤ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ।
ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਿੰਮਤਪੁਰਾ ਇਲਾਕੇ ਦੇ 50 ਤੋਂ ਵੱਧ ਸਰਗਰਮ ਆਗੂ ਅਤੇ ਵਰਕਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਅਜਨਾਲਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜਿਆ ਮਾਹਲ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ।
ਆਮ ਆਦਮੀ ਪਾਰਟੀ (ਆਪ) ਨੇ ਫਰੀਦਕੋਟ ਵਿੱਚ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ।
ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 12 ਦੇ ਪ੍ਰਮੁੱਖ ਆਗੂ ਰਮਨਜੀਤ ਸਿੰਘ ਵਿੱਕੀ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।
ਅੱਜ ਅਜਨਾਲਾ ਸ਼ਹਿਰ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਵਾਰਡ ਨੰਬਰ 12 ਦੇ ਸਾਬਕਾ ਇੰਚਾਰਜ ਅਤੇ ਟਕਸਾਲੀ ਆਮ ਆਦਮੀ ਪਾਰਟੀ ਆਗੂ ਅਮਰਬੀਰ ਸਿੰਘ ਰਿੰਕੂ ਆਪਣੇ ਕਈ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਵਿਧਾਨ ਸਭਾ ਹਲਕਾ ਮੋਗਾ ਦੇ ਵਾਰਡ ਨੰਬਰ 12 ਵਿੱਚ ਅੱਜ ਸਿਆਸੀ ਪਟੜੀ ‘ਤੇ ਵੱਡਾ ਬਦਲਾਅ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮਨੋਹਰ ਲਾਲ ਪੋਪਲੀ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ
: ਵਿਧਾਨ ਸਭਾ ਹਲਕਾ ਲਹਿਰਾ 99 ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਖਨੌਰੀ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।