ਪੰਜਾਬੀ ਭਵਨ ਦੇ ਮੁੱਖ ਸੈਮੀਨਾਰ ਹਾਲ ਵਿੱਚ ਅੱਜ ਪ੍ਰਸਿੱਧ ਗਲੋਬਲ ਨਿਊਜ਼ ਮੈਗਜ਼ੀਨ “ਸੱਤ ਸਮੁੰਦਰੋਂ ਪਾਰ” ਦੇ 25 ਸਾਲ ਪੂਰੇ ਹੋਣ ਤੇ ਸਿਲਵਰ ਜੁਬਲੀ ਸਮਾਰੋਹ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ।