ਪੰਜਾਬ ਸਰਕਾਰ ਦੀ ਅੰਮ੍ਰਿਤ ਯੋਜਨਾ ਤਹਿਤ ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਲਗਭਗ 18 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟਰੀਟਮੈਂਟ ਪਲਾਂਟ ਅਤੇ ਨਵੀਂ ਪਾਈਪਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।