ਵਾਰਡ ਨੰਬਰ 55 ਦੇ ਇੰਚਾਰਜ ਮੰਨੂ ਕੁਮਾਰ ਵਲੋਂ ਗੋਕਲ ਚੰਦ ਵਾਦੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਬੰਦ ਪਏ ਸੀਵਰੇਜ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਵਾਇਆ ਜਾ ਰਿਹਾ ਹੈ।