ਐੱਸ ਏ ਐੱਸ ਨਗਰ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਫੇਜ਼-7 ਵਿਖੇ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ 700 ਐਮ.ਐਮ. ਆਰ.ਸੀ.ਸੀ. ਐਚ.ਡੀ.ਪੀ. ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।