ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਪ੍ਰਵਾਹ ਤੇ ਸੰਵਾਦ’ ਸਿਰਲੇਖ ਤਹਿਤ ਕੈਨੇਡਾ ਵਸਦੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸੰਵਾਦ ਰਚਾਇਆ ਗਿਆ।