ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅਤੇ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ 'ਤੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਐਨ.ਆਰ.ਆਈ ਸਰਾਵਾਂ ਦੇ ਸਟਾਫ਼ ਅਤੇ ਸੇਵਾਦਾਰਾਂ ਵੱਲੋਂ ਇੱਕ ਵਿਸ਼ੇਸ਼ ਛਬੀਲਾਂ ਦਾ ਲੰਗਰ ਲਗਾਇਆ ਗਿਆ।