Tuesday, May 14, 2024

Shaheed

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੀ ਦਸਤਾਰ ਲਹਿਰ ਵੱਲੋਂ ਮਨੁੱਖਤਾ ਦੀ ਖਾਤਰ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇੰਡਸ ਵੈਲੀ ਵਿਖੇ ਪਹਿਲੇ ਸ਼ਹੀਦ ਭਗਤ ਸਿੰਘ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।

ਖ਼ਾਲਸਾ ਕਾਲਜ ਵਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਸਿੰਘ ਜੀ ਦੀ ਨਿੱਘੀ ਯਾਦ ਵਿੱਚ ਪ੍ਰੋਗਰਾਮ ਕਰਵਾਇਆ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਨਿੱਘੀ ਯਾਦ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ।

ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਯਾਦਗਾਰ ’ਤੇ ਰਮਨਦੀਪ ਸਿੰਘ ਸੁਰ ਤੇ ਜਸਮੀਤ ਕੌਰ ਨੇ ਕੀਤੀ ਸ਼ਰਧਾਂਜਲੀ ਭੇਟ

ਜਿਵੇਂ ਕਿ ਰਾਸ਼ਟਰ ਸ਼ਹੀਦ ਭਗਤ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਉਨ੍ਹਾਂ ਦੇ ਯਾਦ ਦਿਹਾੜੇ 'ਤੇ ਯਾਦ ਕਰ ਰਿਹਾ ਹੈ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ CM ਮਾਨ ਤੇ PM ਮੋਦੀ ਨੇ ਕੀਤਾ ਕੋਟਿ ਕੋਟਿ ਪ੍ਰਣਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੀਐੱਮ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ।

ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਕਾਤਲ ਦਾ ਹੋਇਆ ਐਨਕਾਊਂਟਰ

ਹੁਸ਼ਿਆਰਪੁਰ ਵਿਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਕਾਤਲ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। 

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਬਾਸਕਟਬਾਲ, ਵਾਲੀਬਾਲ, ਕਬੱਡੀ ਓਪਨ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ

ਸ਼ਹੀਦ ਗੁਰਚਰਨ ਸਿੰਘ ਦਾ ਫੌਜੀ ਸਨਮਾਨਾਂ ਨਾਲ ਕੀਤਾ ਸਸਕਾਰ

ਫੌਜ ਦੀ ਟੁਕੜੀ ਨੇ ਹਥਿਆਰ ਉਲਟੇ ਕਰਕੇ ਦਿੱਤੀ ਸਲਾਮੀ ਸੁਨਾਮ ਨੇੜਲੇ ਪਿੰਡ ਸ਼ੇਰੋਂ ਵਿਖੇ ਸ਼ਹੀਦ ਗੁਰਚਰਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਫੌਜ ਦੇ ਅਧਿਕਾਰੀ

ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਮਨਾਇਆ

ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਪਿੰਡ ਕੁਠਾਲਾ(ਮਾਲੇਰਕੋਟਲਾ) ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਤੀਜੇ ਮੁਖ਼ੀ ਸਿੰਘ ਸਾਹਿਬ ਜੱਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਤਿੰਨ ਰੋਜ਼ਾ ਮਹਾਨ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸ਼ਰਧਾਵਾਨ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਸ਼ਹੀਦ ਭਾਈ ਮਨੀ ਸਿੰਘ ਆਈ ਟੀ ਆਈ ਖੁਰਦ ਵਿਖੇ ਧਾਰਮਿਕ ਸਮਾਗਮ ਕਰਵਾਇਆ

ਹਜਾਰਾਂ ਹੀ ਸਿੱਖਿਆਰਥੀ ਆਪਣਾ ਉੱਜਵਲ ਭਵਿਖ ਬਣਾ ਚੁੱਕੇ ਹਨ- ਸਿਮਰਜੀਤ ਸਿੰਘ ਰਾਣੂੰ

ਥਾਣਾ ਮੁਖੀ ਸ਼ਹੀਦ ਊਧਮ ਸਿੰਘ ਦੇ ਘਰ ਹੋਏ ਨਤਮਸਤਕ

ਕਿਹਾ ਸ਼ਹੀਦ ਤੋਂ ਦੇਸ਼ ਦੀ ਸੇਵਾ ਕਰਨ ਦੀ ਮਿਲੀ ਪ੍ਰੇਰਨਾ ਜੰਗੀਰ ਸਿੰਘ ਰਤਨ ਤੇ ਹੋਰ ਥਾਣਾ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਦਾ ਸਨਮਾਨ ਕਰਦੇ ਹੋਏ।

 

 

ਫੌਜੀ ਜਵਾਨ ਅਜੈ ਸਿੰਘ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼ਹੀਦ ਊਧਮ ਸਿੰਘ ਭਵਨ ਦੇ ਰਿਫੰਡ ਦਾ ਮਸਲਾ ਹਲਕਾ MLA ਕੁਲਵੰਤ ਸਿੰਘ ਰਾਹੀ CA Gamada ਪਾਸ ਚੁੱਕਿਆ

ਅੱਜ ਪੰਜਾਬ ਸਰਕਾਰ ਵਲੋ ਲਗਾਏ ਸਰਕਾਰ ਤੁਹਾਡੇ ਦੁਆਰ ਅਧੀਨ ਜਨਤਾ ਦਰਬਾਰ ਚ ਸ਼ਹੀਦ ਊਧਮ ਸਿੰਘ ਭਵਨ ਦੇ ਰਿਫੰਡ ਦਾ ਗੰਭੀਰ ਮਸਲਾ ਹਲਕਾ ਐਮ ਐਲ ਏ ਕੁਲਵੰਤ ਸਿੰਘ ਰਾਹੀ ਸੀ ਏ ਗਮਾਡਾ ਪਾਸ ਚੁੱਕਿਆ।

22 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਪਹੂਵਿੰਡ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ, ਦੁਮਾਲਾ ਤੇ ਗੁਰਬਾਣੀ ਕੰਠ ਮੁਕਾਬਲੇ

ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ-ਇ-ਦਸਤਾਰ ਲਹਿਰ ਦੇ ਵੱਲੋਂ 78ਵਾਂ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਉਹ ਪਹੂਵਿੰਡ ਵਿਖੇ 22 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 12:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ

ਪੱਤਰਕਾਰ ਨਾਲ ਵਿਧਾਇਕ ਦੇ ਪੀਏ ਵੱਲੋਂ ਬਦਸਲੂਕੀ ਮਾਮਲੇ ਵਿੱਚ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਹਗਾਮੀ ਮੀਟਿੰਗ ਪੱਟੀ ਵਿੱਚ ਹੋਈ

ਪੱਤਰਕਾਰ ਨੂੰ ਇਨਸਾਫ ਨਾ ਮਿਲਣ ਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ (ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜੰਡ)

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਦੀ ਹਗਾਮੀ ਮੀਟਿੰਗ ਪੱਟੀ ਵਿੱਚ ਹੋਈ

ਤਰਨ ਤਾਰਨ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਮੇਤ ਹੋਰ ਅਹੁਦੇਦਾਰਾਂ ਦੀ ਹੋਈ ਚੋਣ

ਸਮੱਸਿਆਵਾਂ ਚ, ਘਿਰੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ 

ਕੀ ਨਵੇਂ ਸਾਲ ਵਿੱਚ ਗੰਭੀਰ ਸਮੱਸਿਆਵਾਂ ਤੋਂ  ਮਿਲ ਸਕੇਗਾ ਛੁਟਕਾਰਾ ਸੁਨਾਮ ਦੇ ਬੱਸ ਅੱਡੇ ਦੀ ਮਾੜੀ ਦਸ਼ਾ।
 

ਸ਼ਹੀਦੀ ਸਭਾ ਦੇ ਮਾਹੌਲ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਨੂੰ ਵੇਖਦੇ ਹੋਏ 8 ਟੀਮਾਂ ਬਣਾ ਕੇ ਕਰਵਾਈ ਜਾ ਰਹੀ ਹੈ ਸਾਫ ਸਫਾਈ ਡੀ.ਸੀ. ਵੱਲੋਂ ਸੰਗਤਾਂ ਤੇ ਲੰਗਰ ਕਮੇਟੀਆਂ ਨੂੰ ਸ਼ਹੀਦੀ ਸਭਾ ਦੌਰਾਨ ਪਲਾਸਟਿਕ ਦੇ ਲਿਫਾਫੇ ਤੇ ਥਰਮੋਕੋਲ ਕਰੋਕਰੀ ਨਾ ਵਰਤਣ ਦੀ ਅਪੀਲ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ 225 ਸਫਾਈ ਸੇਵਕਾਂ ਨੂੰ ਵੰਡੀਆਂ ਜਰਸੀਆਂ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਹੈ- ਮੁੱਖ ਮੰਤਰੀ ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈ- ਕੇਜਰੀਵਾਲ
 

ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ :ਜੌੜਾਮਾਜਰਾ

ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਤੇ ਪਿੰਡ ਚੁਪਕੀ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਰੁਪਏ ਦਾ ਚੈਕ ਵੀ ਸੌਂਪਿਆ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ

ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ

ਸ਼ਹੀਦੀ ਸਭਾ 'ਤੇ ਦਸੰਬਰ ਮਹੀਨੇ ਕਿਸੇ ਵੀ ਅਧਿਕਾਰੀ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੇ ਜਰੂਰੀ ਪ੍ਰਬੰਧਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਲਿਆ ਫੈਸਲਾ

ਥੀਏਟਰ ਫੈਸਟੀਵਲ ਦੇ ਚੌਥੇ ਦਿਨ 'ਸ਼ਹੀਦ ਊਧਮ ਸਿੰਘ ਆਜ਼ਾਦ' ਨੂੰ ਕੀਤਾ ਪੇਸ਼

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ, ਵੱਲੋਂ ਕਰਵਾਏ ਜਾ ਰਹੇ  ਸੱਤ ਰੋਜ਼ਾ 9ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਚੌਥੇ ਦਿਨ ਨਾਟਕ 'ਸ਼ਹੀਦ ਊਧਮ ਸਿੰਘ ਆਜ਼ਾਦ' ਵਿਚ ਸ਼ਹੀਦ ਦੇ ਵਿਚਾਰਾਂ ਅਤੇ ਅਜ਼ਾਦੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ 'ਥੀਏਟਰ ਫ਼ਾਰ ਥੀਏਟਰ' ਚੰਡੀਗੜ੍ਹ ਟੀਮ ਦੇ ਕਲਾਕਾਰਾਂ ਨੇ ਪੇਸ਼ ਕੀਤਾ। 

ਸੁਨਾਮ ਵਿਖੇ ਐਂਬੂਲੈਂਸ ਕਾਮੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਡਟੇ

ਤਨਖਾਹਾਂ ਵਿੱਚ ਵਾਧੇ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ 108 ਐਂਬੂਲੈਂਸ ਅਮਲੇ ਵਿੱਚ ਤਾਇਨਾਤ ਮੁਲਾਜ਼ਮਾਂ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

ਖੇਤਰੀ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਤੇ ਸੁਨਾਮ ਕਾਲਜ਼ ਕਬਜ਼ਾ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਕਰਵਾਏ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਓਵਰਆਲ ਟਰਾਫ਼ੀ ਤੇ ਮੇਜ਼ਬਾਨ ਸੁਨਾਮ ਕਾਲਜ਼ ਨੇ  ਆਪਣੀ ਕਲਾ ਦਾ ਜੋਹਰ ਦਿਖਾਉਂਦਿਆਂ ਇੱਕ ਵਾਰ ਫੇਰ ਕਬਜ਼ਾ ਕੀਤਾ ।

24 ਅਗਸਤ (ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜਨਮ ਦਿਨ ‘ਤੇ ਵਿਸ਼ੇਸ਼ ਜਾਣਕਾਰੀ)

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜਨਮ ਦਿਨ ‘ਤੇ ਵਿਸ਼ੇਸ਼ ਜਾਣਕਾਰੀ 
 

'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ-ਮੁੱਖ ਮੰਤਰੀ ਮਾਨ

ਦਿਹਾੜੀਆਂ ਕਰ ਕੇ ਫ਼ੌਜ ਵਿਚ ਕਰਵਾਇਆ ਸੀ ਭਰਤੀ, ਹੋ ਗਿਆ ਸ਼ਹੀਦ

ਬਰਨਾਲਾ : ਪੰਜਾਬ ਦਾ ਫ਼ੌਜੀ ਜਵਾਨ ਅੱਜ ਇਕ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ ਹੈ ਇਸ ਦੌਰਾਨ ਉਹ ਡੀਊਟੀ ਉਤੇ ਤੈਨਾਨ ਸੀ ਜਦੋਂ ਇਹ ਹਾਦਸਾ ਵਾਪਰ ਗਿਆ। ਇਹ ਸ਼ਹੀਦ ਜਵਾਨ ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਢਿੱਲਵਾਂ

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੀ ਪੰਜਵੀਂ ਸਲਾਨਾ ਯਾਦ 'ਚ ਸਮਾਗਮ

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ