ਬਰਨਾਲਾ ਦੇ ਕਸਬਾ ਸ਼ਹਿਣਾ ਤੋਂ ਇੱਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਿਸੇ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।