Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Shambhuborder

ਵਿਧਾਨ ਸਭਾ ਵਿੱਚ ਵਿਧਾਇਕ ਰੰਧਾਵਾ ਨੇ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਡੇਰਾਬੱਸੀ ਹਲ਼ਕੇ ਦੀਆਂ ਟੁੱਟੀਆਂ ਸੜਕਾਂ 'ਤੇ ਪ੍ਰਗਟਾਈ ਚਿੰਤਾ

ਸੋਮਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਵਿਗੜਦੀ ਹਾਲਤ ਬਾਰੇ ਸਵਾਲ ਕੀਤਾ।

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਖਾਧੀ ਸਲਫਾਸ, ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ     

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

 ਸ਼ੰਭੂ ਬਾਰਡਰ ਵਾਲੇ ਕਿਸਾਨਾਂ ਤੇ ਜ਼ਬਰ ਖਿਲਾਫ ਭਾਕਿਯੂ ਏਕਤਾ ਡਕੌਂਦਾ ਨੇ ਫੂਕੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਪੁਤਲੇ

ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਨੰਗੀ ਚਿੱਟੀ ਡਿਕਟੇਟਰਸ਼ਿਪ - ਮਨਜੀਤ ਧਨੇਰ, ਗੁਰਦੀਪ ਰਾਮਪੁਰਾ 
 

ਖਨੌਰੀ ਤੇ ਸ਼ੰਭੂ ਬਾਰਡਰਾਂ ਤੇ 6 ਦਸੰਬਰ ਨੂੰ ਕਿਸਾਨ ਜੱਥਿਆਂ ਦੇ ਰੂਪ ਵਿੱਚ ਅੱਗੇ ਬੈਰੀਕੇਡਾਂ ਵੱਲ ਵਧਣਗੇ : ਸਰਵਨ ਸਿੰਘ ਪੰਧੇਰ 

ਸਰਕਾਰ ਦੇ ਜ਼ਬਰ ਦਾ ਸਾਹਮਣਾ ਸਬਰ ਨਾਲ ਕੀਤਾ ਜਾਵੇਗਾ - ਪੰਧੇਰ 

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਦੀ ਇਕ ਲੇਨ ਖੋਲ੍ਹਣ ਦੇ ਹੁਕਮ

13 ਫ਼ਰਵਰੀ ਤੋਂ ਬੰਦ ਗਏ ਸ਼ੰਭੂ ਬਾਰਡਰ ਦੀ ਇਕ ਲੇਨ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਹੈ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। 

ਸ਼ੰਭੂ ਬਾਰਡਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ

ਸਰਕਾਰਾਂ ਦੀ ਨਲਾਇਕੀ ਤੇ ਅਣਦੇਖੀ ਨੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਹੋਇਆ ਬੇਨਕਾਬ ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ

ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ

ਹਰਿਆਣਾ ਸਰਕਾਰ ਅਲਰਟ ;ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਸਮੇਤ ਕੰਡਿਆਲੀ ਤਾਰ ਲਗਾਈ

ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ।