ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ।