Wednesday, September 17, 2025

Shelter

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ, 30 ਲੋਕਾਂ ਦੀ ਗਈ ਜਾਨ ਅਤੇ 1400 ਪਿੰਡ ਹੜ੍ਹਾਂ ਦੀ ਲਪੇਟ ‘ਚ ਆਏ

ਮੁੱਖ ਮੰਤਰੀ 23 ਅਗਸਤ ਨੂੰ ਫਤਿਹਾਬਾਦ ਵਿੱਚ ਕਰਣਗੇ ਗੌਸ਼ਾਲਾਵਾਂ ਨੂੰ ਵਿਤੀ ਸਹਾਇਤਾ ਦੇ ਚੈੱਕ ਵੰਡਣਗੇ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ 23 ਅਗਸਤ ਨੂੰ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਬੜੋਪਲ ਵਿੱਚ ਪਹੁੰਚਣਗੇ ਅਤੇ ਉੱਥੇ ਗੌਸ਼ਾਲਾਵਾਂ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਸ ਜ਼ਿਲ੍ਹੇ ਦੀ ਗੌਸ਼ਾਲਾਵਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿਤੀ ਸਹਾਇਤਾ ਦੇ ਚੈੱਕ ਵੰਡਣਗੇ। 

ਸਾਰੀ ਗੌਸ਼ਾਲਾਵਾਂ ਵਿੱਚ ਗੋਬਰ ਗੈਸ ਪਲਾਂਟ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਗੌਸ਼ਾਲਾਵਾਂ ਨੂੰ ਸਵੈ-ਨਿਰਭਰ ਬਨਾਉਣਾ ਹੈ

 

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ

ਸੜਕਾਂ 'ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ 'ਚ ਪਹੁੰਚਾਇਆ

ਲੋੜਵੰਦਾਂ ਲਈ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ 'ਚ ਬਣੇ ਨੇ ਰੈਣ ਬਸੇਰੇ : ਸਾਕਸ਼ੀ ਸਾਹਨੀ

ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਰੈਣ ਬਸੇਰੇ ’ਚ ਪਹੁੰਚਾਇਆ

ਪਟਿਆਲਾ ਦੀਆਂ ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਗਰ ਨਿਗਮ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰਕੇ ਰੈਣ ਬਸੇਰੇ ’ਚ ਪਹੁੰਚਾਇਆ ਗਿਆ।