Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

SherEPunjab

ਸ਼ੇਰ–ਏ–ਪੰਜਾਬ T-20 ਲੀਗ ਦਾ ਪਹਿਲਾ ਕੱਪ ਜਿੱਤਣ ਤੋਂ ਬਾਅਦ ਗੁਰੂ ਨਗਰੀ ਪੁੱਜੇ ‘ਅੰਮ੍ਰਿਤਸਰ ਸੂਰਮਾਜ਼

ਸ਼ੇਰ–ਏ–ਪੰਜਾਬ T-20 ਲੀਗ ਦੇ ਤੀਜੇ ਸੀਜ਼ਨ ਦਾ ਖ਼ਿਤਾਬ ਆਪਣੇ ਨਾਂਅ ਕਰਨ ਤੋਂ ਬਾਅਦ ‘ਅੰਮ੍ਰਿਤਸਰ ਸੂਰਮਾਜ਼’ ਦੀ ਸਮੁੱਚੀ ਟੀਮ ਵੱਲੋਂ ਅੱਜ ਇੱਥੋਂ ਦੇ ਗਾਂਧੀ ਗ੍ਰਾਊਂਡ 'ਚ ਪਹਿਲੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। 

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਸਲਿਲ ਅਰੋੜਾ ਦਾ ਸੈਂਕੜਾ ਅਤੇ ਸਾਹਿਲ ਭਾਸਕਰ ਦੀਆਂ 6 ਵਿਕਟਾਂ, ਲੁਧਿਆਣਾ ਲਾਇਨਜ਼ ਫਾਈਨਲ ’ਚ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਲੁਧਿਆਣਾ ਲਾਇਨਜ਼ ਨੇ ਅੰਮ੍ਰਿਤਸਰ ਸੂਰਮਿਆਂ ਨੂੰ 5 ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ ਵਿੱਚ ਹੋਏ ਸ਼ਾਮਿਲ।

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਫਾਜ਼ਿਲਕਾ ਫਾਲਕਨਜ਼ ਨੇ ਬਠਿੰਡਾ ਰਾਇਲਜ਼ ਨੂੰ 49 ਦੌੜਾਂ ਨਾਲ ਹਰਾਇਆ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਭਗਵੰਤ ਸਿੰਘ ਮਾਨ

ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ 'ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਸ਼ੇਰ-ਏ-ਪੰਜਾਬ ਟਵੰਟੀ-20 ਲੀਗ' ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ।

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ ਕ੍ਰਿਕਟ ਦੇ ਇੱਕ ਨਵੇਂ ਅਤੇ ਸੁਨਿਹਰੀ ਅਧਿਆਏ ਦੀ ਸ਼ੁਰੂਆਤ ਹੈ।

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਆਦਰਸ਼ ਰਾਜ-ਪ੍ਰਬੰਧ ਅੱਜ ਵੀ ਸੰਸਾਰ ਭਰ ਲਈ ਮਿਸਾਲ: ਹਰਮੀਤ ਸਿੰਘ ਕਾਲਕਾ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਖੰਭਾ ਰੋਡ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਸਟਰਾਅ ਬੇਰੀ ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਇਸ ਕਦਮ ਦਾ ਉਦੇਸ਼ ਕ੍ਰਿਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ