ਨਾਲ ਬੱਚਿਆਂ ਵਿੱਚ ਅਨੁਸਾਸ਼ਨ, ਸਮੇਂ ਦਾ ਪਾਬੰਧ, ਸਹਿਨਸ਼ੀਲਤਾ ਵਰਗੇ ਚੰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਟੂਰਨਾਮੈਂਟ ਵਿੱਚ ਮੌਜੂਦਾ ਸਭ ਅਧਿਆਪਕਾਂ ਅਤੇ ਕੋਚ ਸਾਹਿਬਨਾਂ ਨੇ ਸ੍ਰੀਮਤੀ ਜਸਵਿੰਦਰ ਕੌਰ ਜੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।
ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਐਸ.ਪੀ. ਵਰੁਣ ਸ਼ਰਮਾ