ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੂੰ ਵਧਾਈ ਦਿੱਤੀ ਹੈ।