ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ।