Thursday, January 08, 2026
BREAKING NEWS

ShiromaniGeneral

ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ

ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ੍ ਅਲੋਕਿਕ ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ 

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

 ਸੰਦੌੜ ਗੁਰਦੁਆਰਾ ਬਾਬਾ ਜੀਵਨਸਰ ਵਿਖੇ ਸ਼ਹੀਦੀ ਦਿਹਾੜਾ ਬਹੁਤ ਹੀ  ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਪ੍ਰਬੰਧਕ ਕਮੇਟੀ ਗੁਰਦੁਆਰਾ  ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਤੌਰ ਕੀਰਤਨੇ ਜੱਥੇ ਰਾਗੀ ਭਾਈ ਸਾਹਿਬ ਜੀ ਢਾਡੀ ਜੱਥੇ ਪਹੁੰਚ ਰਹੇ ਹਨ।