Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Shivalik

ਸ਼ਿਵਾਲਿਕ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਨ ਲਈ ਵੱਡਾ ਕਾਫਲਾ ਹੋਇਆ ਰਵਾਨਾ

"ਅਕਾਲੀ ਦਲ ਵਾਰਿਸ ਪੰਜਾਬ ਦੇ" ਜਥੇਬੰਦੀ ਦੇ ਅਹਲਾ ਆਗੂਆਂ ਦੇ ਆਦੇਸ਼ਾਂ ਅਨੁਸਾਰ, ਬਾੜੇਵਾਲ ਪੁੱਲ ਨੇੜਿਓ ਸ੍ਰ: ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ, ਉਨ੍ਹਾਂ ਦੇ ਦਫਤਰ ਤੋਂ ਅੱਜ ਵਿਧਾਨ ਸਭਾ ਹਲਕਾ ਗਿੱਲ ਨਾਲ ਸਬੰਧਿਤ "ਅਕਾਲੀ ਦਲ ਵਾਰਿਸ ਪੰਜਾਬ ਦੇ" ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦਾ ਜੱਥਾ, ਸੈਕੜੇ ਗੱਡੀਆਂ 'ਚ ਸਵਾਰ, ਵੱਡੇ ਕਾਫ਼ਲੇ ਦੇ ਰੂਪ 'ਚ, ਜੈਕਾਰਿਆਂ ਦੀ ਗੂੰਜ਼ 'ਚ ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਰਵਾਨਾ ਹੋਇਆ।

ਰਣੀਆ ਵਾਲਿਆਂ ਨੇ ਵੀ ਸ਼ਿਵਾਲਿਕ ਨਾਲ ਸਹਿਮਤੀ ਪ੍ਰਗਟਾਈ

ਪੰਜਾਬ ਦੇ ਲੋਕ ਕਾਂਗਰਸ, ਆਪ, ਅਕਾਲੀ ਦਲ ਬਾਦਲ, ਭਾਜਪਾ ਦੀਆਂ ਲੁਕਵੀਆਂ ਨੀਤੀਆਂ ਨੂੰ ਬਾ-ਖੂਬੀ ਸਮਝ ਰਹੇ ਨੇ, ਇਸ ਲਈ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ’ਚ ਪੰਥ ਅਤੇ ਪੰਜਾਬ ਦੇ ਭਵਿੱਖ ਲਈ ਚਿੰਤਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਵਹੀਰਾਂ ਘੱਤ ਕੇ ਜੁੜ੍ਹ ਰਹੇ ਹਨ।

ਸ਼ਿਵਾਲਿਕ ਨੇ ਅੰਮ੍ਰਿਤਪਾਲ ਦਾ ਝੰਡਾ ਫੜ੍ਹਿਆ, ‘ਵਾਰਿਸ ਪੰਜਾਬ ਦੇ’ ਨੂੰ ਮਿਲਿਆ ਵੱਡਾ ਹੁਲਾਰਾ

ਵਿਧਾਨ ਸਭਾ ਹਲਕਾ ਗਿੱਲ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਸਾਬਕਾ ਸੰਸਦੀ ਸਕੱਤਰ ਅਤੇ ਦਾਖਾ ਤੇ ਗਿੱਲ ਤੋਂ ਸਾਬਕਾ ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਸਿਆਸੀ ਹਮਾਇਤੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਵਾਲਾ ਨੀਲਾ-ਪੀਲਾ ਝੰਡਾ ਫੜ੍ਹ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਤੁਰਨ ਦਾ ਐਲਾਨ ਕੀਤਾ।

ਆਧੁਨਿਕ ਸਿੱਖਿਆ ਤੇ ਤਜਰਬੇਕਾਰ ਸਟਾਫ ਦਾ ਨਤੀਜਾ- ਸ਼ਿਵਾਲਿਕ ਹਿੱਲਜ ਸਕੂਲ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਦਾ ਨਤੀਜਾ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਅਤੇ 100 ਫੀਸਦੀ ਰਿਹਾ।

ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਨੇੜੇ ਖਰੜ-ਲਾਂਡਰਾ ਸੜਕ ਦੀ ਚੱਲ ਰਹੀ ਮੁਰੰਮਤ ਦਾ ਜਾਇਜ਼ਾ ਲਿਆ

ਨੈਸ਼ਨਲ ਹਾਈਵੇਅ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ