Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Shocking

ਸਮਾਜ ਸੇਵੀ ਰਜਿੰਦਰ ਸਿੰਘ ਰਾਜੂ ਨੂੰ ਸਦਮਾ: ਪਿਤਾ ਸ. ਬਲਕਾਰ ਸਿੰਘ ਲਾਹੌਰੀਆ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ

ਤਰਨ ਤਾਰਨ ਰੋਡ ਸਥਿਤ ਭਾਈ ਮਨੀ ਸਿੰਘ ਚੌਂਕ, ਮੰਡੀ ਵਾਲਾ ਬਾਜ਼ਾਰ ਦੇ ਨਿਵਾਸੀ ਅਤੇ 'ਚੁਪਹਿਰਾ ਸਮਾਗਮ' ਵਾਲੇ ਰਜਿੰਦਰ ਸਿੰਘ ਰਾਜੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਰਦਾਰ ਬਲਕਾਰ ਸਿੰਘ ਲਾਹੌਰੀਆ ਅਕਾਲ ਚਲਾਣਾ ਕਰ ਗਏ।

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਅਤੇ ਨਿਸ਼ਕਾਮ ਸੇਵਾਦਾਰ ਸ੍ਰ. ਹਰਭਜਨ ਸਿੰਘ ਜੀ 82 ਸਾਲ ਦੀ ਉਮਰ ਵਿੱਚ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।

ਅੰਮ੍ਰਿਤਸਰ ‘ਚ ਦਹਿਲਾ ਦੇਣ ਵਾਲੀ ਵਾਰਦਾਤ

ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ‘ਚ ਇੱਕ ਦਿਲ ਦਹਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ 40 ਸਾਲਾ ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਬਿਪਤਾ ਦੀ ਘੜੀ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ : ਅਮਨ ਅਰੋੜਾ

ਕਿਹਾ! ਹਰਿਆਣਾ ਸਰਕਾਰ ਵੱਲੋਂ ਪਾਣੀ ਵਿੱਚ ਕਟੌਤੀ ਕਰਨ ਦੀ ਗੱਲ ਨਾਲ ਭਾਜਪਾ ਅਤੇ ਕੇਂਦਰ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋਇਆ

ਸਹਿਜਵੀਰ ਦੇ ਆਉਣ ਵਾਲੇ ਐਪੀਸੋਡ ਵਿੱਚ ਹੋਣਗੇ ਹੈਰਾਨ ਕਰਨ ਵਾਲੇ ਟਵਿਸਟ

"ਸਹਿਜਵੀਰ" ਦੇ ਨਵੇਂ ਐਪੀਸੋਡ ਵਿੱਚ, ਦਰਸ਼ਕ ਹੈਰਾਨ ਰਹਿ ਗਏ