Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Shooting

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ।

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਉੱਤਰੀ Italy ਦੇ ਸ਼ਹਿਰ Bergamo ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਵਾਪਰੀ ਗੋਲੀਬਾਰੀ ਦੀ ਦੁਖਦਾਈ ਘਟਨਾ ਵਿੱਚ ਮੋਰਿੰਡਾ ਇਲਾਕੇ ਦੇ ਪਿੰਡ ਕਲਹੇੜੀ ਰਤਨਗੜ੍ਹ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ।

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ 'ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਵਿਦੇਸ਼ੀ ਕੱਟੜਪੰਥੀ ਗੈਂਗਸਟਰਾਂ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਸਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ: ਡੀਜੀਪੀ ਗੌਰਵ ਯਾਦਵ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਹਮਲੇ ਤੋਂ ਬਾਅਦ ਦੁਕਾਨ ਦੇ ਮਾਲਕ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਮਿਲੀ ਸੀ ਫੋਨ ਤੇ ਧਮਕੀ : ਡੀਜੀਪੀ ਗੌਰਵ ਯਾਦਵ

ਐਸ ਏ ਐਸ ਨਗਰ ਪੁਲਿਸ ਅਤੇ ਏ ਜੀ ਟੀ ਐਫ ਪੰਜਾਬ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਮਹਾਵੀਰ ਸਿਹਾਗ ਦੇ ਸਨਸਨੀਖੇਜ਼ ਕਤਲ ਵਿੱਚ ਲੋੜੀਂਦਾ ਸੀ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ

ਅਦਾਕਾਰ ਵਰੁਣ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਕੀਤੀ ਅਰਦਾਸ

ਗਾਇਕ ਤਰਸੇਮ ਜਲਭੈ ਦੇ ਸਿੰਗਲ ਟ੍ਰੈਕ "ਕੌਮ ਦਾ ਮਸੀਹਾ" ਗੀਤ ਦੀ ਸ਼ੂਟਿੰਗ ਮੁਕੰਮਲ

ਪੰਜਾਬ ਦੇ ਲੋਕਾਂ ਦੀ ਝੋਲੀ ਵਿੱਚ ਅਨੇਕਾਂ ਹੀ ਪੰਜਾਬੀ ਅਤੇ ਧਾਰਮਿਕ ਗੀਤ ਪਾ ਚੁੱਕੀ ਪੰਜਾਬ ਦੀ ਨਾਮਵਰ ਕੰਪਨੀ "ਫੋਕ ਬ੍ਰਦਰਜ਼ ਪ੍ਰੋਡੇਕਸ਼ਨ" ਦੇ ਪ੍ਰੋਡਿਓਸਰ ਦੀ ਦੇਖ ਰੇਖ ਹੇਠ ਦੁਆਬੇ ਦੀ ਬੁਲੰਦ ਅਵਾਜ ਦੇ ਮਾਲਕ ਗਾਇਕ ਤਰਸੇਮ ਜਲਭੈ ਦੀ ਸੁਰੀਲੀ ਆਵਾਜ ਵਿੱਚ ਸੰਤ ਰਾਮਾ ਨੰਦ ਜੀ ਦੀ ਸ਼ਹਾਦਤ ਨੂੰ ਦਰਸਾਉਦਾ

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀ

ਹੁਸ਼ਿਆਰਪੁਰ 'ਚ ਭਾਜਪਾ ਆਗੂ ਉੱਪਰ ਚੱਲੀ ਗੋਲ਼ੀ ਦੀ ਅਸਲੀਅਤ ਆਈ ਸਾਹਮਣੇ 

ਭਾਜਪਾ ਆਗੂ ਨੇ ਵਾਹਨਾਂ ਦੀ ਟੱਕਰ ਮਾਮਲੇ ਨੂੰ ਆਪਣੇ ਉੱਪਰ ਹਮਲੇ ਦੀ ਦਿੱਤੀ ਰੰਗਤ 

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬੀ ਫ਼ਿਲਮ 'ਮਾਹੀ ‌ਮੇਰਾ ਨਿੱਕਾ ਜਿਹਾ' ਦੀ ਸ਼ੂਟਿੰਗ ਸੁਰੂ

ਦਰਸ਼ਕਾਂ ਦਾ ਖੂਬ ‌ਮੰਨੋਰੰਜਨ ਕਰੇਗਾ ਪੰਜਾਬੀ ਫ਼ਿਲਮ 'ਮਾਹੀ ‌ਮੇਰਾ ਨਿੱਕਾ ਜਿਹਾ' ਜਿਸ ਦੀ ਸ਼ੂਟਿੰਗ ਅੱਜ ਕੱਲ੍ਹ ਚੰਡੀਗੜ੍ਹ ਤੇ ਮੋਹਾਲੀ ਦੇ ਆਸ-ਪਾਸ ਪੂਰੇ ਜ਼ੋਰ ਸੋਰ ਨਾਲ਼ ਸ਼ੁਰੂ ਹੋ ਗਈ ਹੈ।ਰੰਜੀਵ ਸਿੰਗਲਾ ਪ੍ਰੋਡਕਸ਼ਨ ਪ੍ਰੇਜੈਟਸ਼ ਦੇ ਬੈਨਰ ਹੇਠ ਬਣ ਰਹੀ ਇਸ ਫ਼ਿਲਮ ਨੂੰ ਲੈ ਕੇ ਸਾਰੀ ਟੀਮ ਪੂਰੇ ਜੋਸ਼ ਵਿੱਚ ਹੈ ਫ਼ਿਲਮ ਬਾਰੇ ਇਸ ਦੇ ਪ੍ਰੋਡਿਊਸਰ ਰੰਜੀਵ ਸਿੰਗਲਾ ਨੇ ਦੱਸਿਆ ਕਿ ਪਹਿਲਾ ਇਸ ਬੈਨਰ ਵੱਲੋਂ ਪੰਜਾਬੀ ਵਿੱਚ ਇੱਕ ਤੋ ਬਾਅਦ ਇੱਕ ਹਿੱਟ ਫ਼ਿਲਮਾਂ ਲਾਵਾਂ ਫ਼ੇਰੇ, ਮਿੰਦੋ ਤਹਿਸੀਲਦਾਰਨੀ, ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ ਆਦਿ ਫ਼ਿਲਮਾਂ ਦਾ ਨਿਰਮਾਣ ਕੀਤਾ ਗਿਆ ਸੀ

ਗਿੱਪੀ ਗਰੇਵਾਲ ਨੇ ਕੋਰੋਨਾ (Covid-19) ਨਿਯਮਾਂ ਦੀ ਕੀਤੀ ਉਲੰਘਣਾ, ਬਿਨ੍ਹਾਂ ਇਜਾਜ਼ਤ ਤੋਂ ਕਰ ਰਹੇ ਸਨ ਸ਼ੂਟਿੰਗ

ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।