Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Shop

ਗੁਰੂ ਨਾਨਕ ਇੰਸਟੀਚਿਊਟ ਪਟਿਆਲਾ ਵਿੱਖੇ ਫਸਟ ਏਡ ਫਾਇਰ ਸੇਫਟੀ 'ਤੇ ਕਰਵਾਈ ਗਈ ਵਰਕਸ਼ਾਪ

ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨੋਲੋਜੀ ਪਟਿਆਲਾ ਵਿਖੇ ਫਸਟ ਏਡ ਫਾਇਰ ਸੇਫਟੀ ਆਵਾਜਾਈ ਸੁਰੱਖਿਆ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਦੀ ਟ੍ਰੇਨਿੰਗ ਸ਼ੁਰੂ ਕਰਵਾਈ ਗਈ।ਇੰਸਟੀਚਿਊਟ ਦੇ ਡਾਇਰੈਕਟਰ ਡਾ.ਸੁਭਾਸ਼ ਡਾਵਰ ਜੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ

ਦੁਕਾਨਦਾਰ ‘ਤੇ ਹਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ ਵਿੱਚ ਮੰਗਲਵਾਰ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ 

ਖਾਲੜਾ ਕਰਿਆਨਾ ਯੂਨੀਅਨ ਵੱਲੋ 25 ਤੇ 26 ਮਾਰਚ 2024 ਨੂੰ ਕਰਿਆਨਾ ਦੁਕਾਨਾਂ ਬੰਦ

 ਖਾਲੜਾ ਕਰਿਆਨਾ ਯੂਨੀਅਨ ਵੱਲੋ 25 ਤੇ 26 ਮਾਰਚ 2024 ਨੂੰ ਦੋ ਦਿਨ ਕਰਿਆਨਾ ਦੁਕਾਨਾਂ ਬੰਦ । ਖਾਲੜਾ ਕਰਿਆਨਾ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਧਵਨ ( ਸੋਨੂੰ ) ਨੇ ਗੱਲਬਾਤ ਦੌਰਾਨ ਕਿਹਾ

ਪੰਜਾਬੀ ਯੂਨੀਵਰਸਿਟੀ ਵਿਖੇ ‘ਕੁਐਸਟ’ ਦੀ ਰਾਸ਼ਟਰੀ ਵਰਕਸ਼ਾਪ ਸ਼ੁਰੂ; ਦੇਸ਼ ਭਰ ਤੋਂ ਅਨੇਕਾਂ ਉਘੇ ਭੌਤਿਕ ਵਿਗਿਆਨੀ ਪੁੱਜੇ

ਕੁਆਂਟਮ ਫਿਜਿਕਸ ਦੇ ਦੇਸ਼ ਦੇ ਉਘੇ ਵਿਗਿਆਨੀਆਂ ਦੀ ਚੌਥੀ ਰਾਸ਼ਟਰੀ ਵਰਕਸ਼ਾਪ ਨੂੰ ਸੰਬੋਧਤ ਕਰਦੇ ਹੋਏ ਥੀਮ-1 ਦੇ ਰਾਸ਼ਟਰੀ ਕਨਵੀਨਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਕੁਆਂਟਮ ਕੰਪਿਊਟਰ ਜਲਦੀ ਬਣਨ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ।

ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ ਵਿਸ਼ੇ ਉੱਤੇ ਕਰਵਾਈ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ‘ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ’ ਵਿਸ਼ੇ ਉੱਤੇ ਵਰਕਸ਼ਾਪ ਕਰਵਾਈ ਗਈ।

ਸੁਨਾਮ ਚ, ਥੋਕ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਅੱਗ ਬੁਝਾਊ ਅਮਲੇ ਨੇ ਪਾਇਆ ਅੱਗ ਤੇ ਕਾਬੂ

ਡਰੱਗ ਅਬਿਊਜ਼ ਕੌਂਸਲਿੰਗ ਨਾਲ਼ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਲਈ ਕਰਵਾਈ ਗਈ ਵਿਸ਼ੇਸ਼ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਡਰੱਗ ਅਬਿਊਜ਼ ਕੌਂਸਲਿੰਗ ਨਾਲ਼ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।

ਸੁਨਾਮ ਚ, ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੀ ਨਕ਼ਦੀ 

ਪੁਲਿਸ ਦੀ ਲੇਟ ਲਤੀਫੀ ਤੋਂ ਖ਼ਫ਼ਾ ਦੁਕਾਨਦਾਰਾਂ ਨੇ ਲਾਇਆ ਧਰਨਾ ਦੁਕਾਨਦਾਰ ਰੋਸ ਧਰਨਾ ਦੇਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।
 
 

ਮਾਲੇਰਕੋਟਲਾ ਪੁਲਿਸ ਵੱਲੋਂ ਕੁੱਪ ਕਲਾਂ ਦੀਆ ਦੁਕਾਨਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਪਰਦਾਫਾਸ

11 ਕੇਸਾਂ ਵਿੱਚ 15 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਚੋਰੀ ਦੀਆ ਵਾਰਦਾਤਾਂ ਤੇ ਵੱਡੀ ਕਾਰਵਾਈ

ਪਿੰਡ ਵਾਂ ਤਾਰਾ ਸਿੰਘ ਦੇ ਸਮੂਹ ਦੁਕਾਨਦਾਰਾਂ ਨੇ ਕੀਤੀ ਮੀਟਿੰਗ

ਹਲਕਾ ਖੇਮਕਰਨ ਦੇ ਪਿੰਡ ਵਾਂ ਤਾਰਾ ਸਿੰਘ ਦੇ ਸਮੂਹ ਦੁਕਾਨਦਾਰ ਭਾਈਚਾਰੇ ਨੇ ਰਲ ਕੇ ਇੱਕ ਮੀਟਿੰਗ ਕੀਤੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਹੈ ਕਿ ਮਹੀਨੇ ਵਿੱਚ ਮੱਸਿਆ ਦਾ ਇੱਕ ਪਵਿੱਤਰ ਦਿਹਾੜਾ ਆਉਂਦਾ ਹੈ

ADC ਨੇ ਨੋਡਲ ਅਫਸਰਾਂ ਲਈ ਸਿਖਲਾਈ ਵਰਕਸ਼ਾਪ ਲਗਾਈ

ਜ਼ਿਲ੍ਹੇ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

ਐਸ ਸੀ ਈ ਆਰ ਟੀ ਵੱਲੋਂ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ 

ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ  ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।

15 ਦੁਕਾਨਾਂ ਦੇ ਪਲਾਟ ਵੇਚ ਕੇ 700  ਦੁਕਾਨਦਾਰਾਂ ਦਾ ਨੁਕਸਾਨ ਕਰ ਰਹੀ ਆਮ ਆਦਮੀ ਪਾਰਟੀ

ਸ਼ਹਿਰ ਵਾਸੀਆਂ ਲਈ ਰਖੀ ਪਾਰਕਿੰਗ ਦੀ ਜ਼ਮੀਨ ਵੇਚਣਾ ਸਰਕਾਰ ਦੀ ਨਾਕਾਮੀ ਬੀਬਾ ਜੈਇੰਦਰ ਕੌਰ ਨੂੰ ਨਾਲ ਲੈ ਕੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਉਹ ਸਰਕਾਰ ਦੀ ਮਨਮਾਨੀ ਵਿਰੁੱਧ ਖੜਕਾਉਣਗੇ ਅਦਾਲਤ ਦਾ ਦਰਵਾਜ਼ਾ

ਨਵੇਂ ਸਾਲ ਦੀ ਆਮਦ ਮੌਕੇ ਕਲੱਬਾਂ, ਹੋਟਲ, ਢਾਬਿਆਂ, ਦੁਕਾਨਾਂ ਤੇ ਰੇੜੀਆਂ ਵਾਲਿਆਂ ਲਈ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ ਤੇ ਖੜੀਆਂ ਰੇੜੀਆਂ-ਫੜੀਆਂ ਆਦਿ ਨੂੰ ਮਿਤੀ 31 ਦਸੰਬਰ 2023 ਅਤੇ 1 ਜਨਵਰੀ 2024 ਦੀ ਦਰਮਿਆਨੀ ਰਾਤ ਸਮਾਂ 1 ਏ.ਐਮ. ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਲਾਗੂ ਰਹਿਣਗੇ।

ਮਾਲੇਰਕੋਟਲਾ ਪੁਲਿਸ ਨੇ ਦੁਕਾਨਦਾਰ ਨਾਲ ਹੋਈ ਲੁੱਟ ਦਾ ਮਾਮਲਾ ਕੀਤਾ ਹੱਲ : ਇੱਕ ਦੋਸ਼ੀ ਕਾਬੂ

ਪੁਲਿਸ ਨੇ ਲੁੱਟੇ ਹੋਏ ਦੋ ਮੋਬਾਈਲ ਫੋਨ ਅਤੇ ਨਗਦੀ ਕੀਤੀ ਬਰਾਮਦ ਤਤਕਾਲ ਪੁਲਿਸ ਕਾਰਵਾਈ ਅਤੇ ਸੀਸੀਟੀਵੀ ਫੁਟੇਜ ਦੋਸ਼ੀ ਨੂੰ ਕਾਬੂ ਕਰਨ ਵਿੱਚ ਮਦਦਗਾਰ ਸਿੱਧ ਹੋਈ: ਐਸਐਸਪੀ

ਪੰਜਾਬੀ ਯੂਨੀਵਰਸਿਟੀ ਵਿਖੇ 10 ਦਿਨਾ ਗਣਿਤ ਵਰਕਸ਼ਾਪ ਸ਼ੁਰੂ

ਔਰਤ ਗਣਿਤ ਵਿਗਿਆਨੀਆਂ ਲਈ ਵਿਸ਼ੇਸ਼ ਤੌਰ ਉੱਤੇ ਹੈ ਇਹ ਵਰਕਸ਼ਾਪ

ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ : ਐੱਸ.ਡੀ.ਐੱਮ.

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ  ਗਿਆ

ਕੰਧਾਂ ਤੋੜ ਕੇ ਸ਼ੋਅਰੂਮ ਬਣਾਉਣ ਦੀ ਤਿਆਰੀ ‘ਚ ਸੀ ਦੁਕਾਨਦਾਰ, ਨਗਰ ਕੌਂਸਲ ਨੇ 4 ਦੁਕਾਨਾਂ ਕੀਤੀਆਂ ਸੀਲ

ਦੁਨੀਆਂ ਦਾ ਸਭ ਤੋਂ ਡੂੰਘਾ ਸਵਿਮਿੰਗ ਪੂਲ, ਪਾਣੀ ਅੰਦਰ ਰੇਸਤਰਾਂ ਅਤੇ ਦੁਕਾਨਾਂ

ਕੋਰੋਨਾ ਰਾਹਤ : ਇਸ ਜ਼ਿਲ੍ਹੇ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ

ਅੰਮ੍ਰਿਤਸਰ : ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਘਟ ਗਿਆ ਹੈ। ਹੁਣ ਰੋਜ਼ਾਨਾ ਕੋਰੋਨਾ ਦੇ ਮਾਮਲੇ ਘਟਨ ਕਾਰਨ ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਐਤ

ਮੋਹਾਲੀ ਵਿਚ ਦੁਕਾਨਾਂ ਖੁਲ੍ਹਣ ਸਬੰਧੀ ਨਵੇਂ ਹੁਕਮ

ਮੋਹਾਲੀ : ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਫ਼ੈਲਿਆ ਹੋਇਆ ਹੈ ਪਰ ਹੁਣ ਇਸ ਦੀ ਰਫ਼ਤਾਰ ਘਟ ਹੋਣ ਕਾਰਨ ਕੁੱਝ ਪਾਬੰਦੀਆਂ ਵਿਚ ਢਿਲ ਦਿਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੋਵਿਡ ਦੇ ਐਕਟਿਵ ਮਾਮਲਿਆਂ ਦੀ ਗਿਣਤੀ 'ਚ ਕਮੀ ਦੇ ਮੱਦੇਨਜ਼ਰ ਮੋਹਾਲੀ ਸ਼ਹਿਰ ਵਿਚ

ਉਤਰਾਖੰਡ ਵਿਚ ਫਿਰ ਬੱਦਲ ਫਟਿਆ, ਨਦੀ ਵਿਚ ਹੜ੍ਹ, ਭਾਰੀ ਤਬਾਹੀ

ਉਤਰਾਖੰਡ ਦੇ ਨਵੀਂ ਟੀਹਰੀ ਵਿਚ ਦਸ਼ਰਥ ਪਰਬਤ ਉਤੇ ਬੱਦਲ ਫਟਣ ਦੀ ਘਟਨਾ ਨਾਲ ਸ਼ਾਂਤੀ ਨਦੀ ਵਿਚ ਹੜ੍ਹ ਆ ਗਿਆ ਜਿਸ ਕਾਰਨ ਦੇਵਪ੍ਰਯਾਗ ਦੇ ਸ਼ਾਂਤੀ ਬਾਜ਼ਾਰ ਨੂੰ ਭਾਰੀ ਨੁਕਸਾਨ ਪੁੱਜਾ ਹੈ। ਆਈਟੀਆਈ ਦਾ ਤਿੰਨ ਮੰਜ਼ਿਲਾ ਭਵਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸ਼ਾਂਤਾ ਨਦੀ ਨਾਲ ਲੱਗੀਆਂ ਦੁਕਾਨਾਂ ਵੀ ਰੜ੍ਹ ਗਈਆਂ। ਦੇਵਪ੍ਰਯਾਗ ਨਗਰ ਤੋਂ ਬੱਸ ਅੱਡੇ ਵਲ ਆਵਾਜਾਈ ਕਰਨ ਵਾਲਾ ਰਸਤਾ ਅਤੇ ਇਕ ਪੁਲ ਪੂਰੀ ਤਰ੍ਹਾਂ ਢਹਿ ਗਏ।

ਪੰਜਾਬ ਦੇ ਇਸ ਜਿਲ੍ਹੇ ਵਿਚ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ

ਜਲੰਧਰ : ਕੋਰੋਨਾ ਅਤੇ ਤਾਲਾਬੰਦੀ ਕਾਰਨ ਲੱਗੀਆਂ ਪਾਬੰਦੀਆਂ ਵਿਚ ਕੁੱਝ ਰਾਹਤ ਦਿੰਦੇ ਹੋਏ ਜਲੰਧਰ ਪ੍ਰਸ਼ਾਸਨ ਵੱਲੋਂ ਹੁਣ ਜ਼ਿਲ੍ਹੇ ’ਚ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਅੱਜ ਤੋਂ ਲਾਗੂ ਕਰ ਦਿੱਤੇ ਗਏ ਹਨ। ਨਾਈਟ ਕਰਫ਼ਿਊ ਰੋਜ਼ਾਨਾ ਵਾਂਗ 6 ਵਜੇ ਤੋਂ ਹੀ ਲੱਗੇਗਾ ਅ

ਪੰਜਾਬ ਵਿਚ Lockdown ਕਾਰਨ ਦੁਕਾਨਦਾਰ ਹੋਏ ਔਖੇ, ਪ੍ਰਸ਼ਾਸਨ ਪਿਆ ਨਰਮ

ਚੰਡੀਗੜ੍ਹ : ਅੱਜਕਲ ਪੰਜਾਬ ਵਿਚ ਚਲ ਰਹੇ ਲਾਕਡਾਊਣ ਕਾਰਨ ਖਾਸ ਕਰ ਕੇ ਦੁਕਾਨਦਾਰਾਂ ਨੂੰ ਵਾਧੂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਇਸੇ ਕਰ ਕੇ ਕਈ ਥਾਈਂ ਪੰਜਾਬ ਪੁਲਿਸ ਅਤੇ ਦੁਕਾਨਦਾਰਾਂ ਵਿਚ ਝੜਪਾਂ ਵੀ ਹੋ ਰਹੀਆਂ ਹਨ। ਪੰਜਾਬ ਕੇ ਕਈ ਇਲਾਕਿਆਂ ਵਿਚ ਦੁਕਾਨਦਾਰ ਪ੍ਰਦਰਸ਼ਨ ਕਰ ਕੇ ਇਹ ਕਹਿ ਰਹੇ ਹਨ ਕਿ ਸਾਨੂੰ ਦੁਕਾਨਾਂ ਖੁਲ੍ਹਣ ਦੀ ਇਜਾਜ਼ਤ ਦਿਤੀ ਜਾਵੇ ਕਿਉ ਕਿ ਸਰਕਾਰ ਨੇ ਆਪਣੀ ਆਮਦਨ ਲਈ ਤਾਂ ਸ਼ਰਾਬ ਦੇ ਠੇਕੇ ਖੋਲ੍ਹੇ ਹੋਏ ਹਨ ਅਤੇ ਸਾਡੀ ਆਮਦਨ 

Lockdown in Chandigarh : ਚੰਡੀਗੜ੍ਹ ਵਿਚ ਨਹੀਂ ਖੁੱਲ੍ਹਣਗੇ ਸ਼ਰਾਬ ਦੇ ਠੇਕੇ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ ਸਬੰਧੀ ਆਪਦੇ ਨਿਯਮ ਸਖ਼ਤ ਕਰ ਦਿਤੇ ਹਨ। ਦਸ ਦਈਏ ਕਿ ਇਸ ਸਬੰਧੀ ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਚਰਣਜੀਵ ਸਿੰਘ ਨੇ ਪ੍ਰਸ਼ਾਸਕ ਦੇ ਸਲਾਹਕਾਰ ਤੋਂ ਮੰਗ ਕੀਤੀ ਸੀ ਕਿ 50 ਫ਼ੀਸਦੀ ਸਟਾਫ਼ ਦੇ ਨਾਲ 

ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਵਾਲਿਆਂ ਨੂੰ ਦਿਤੀ ਰਾਹਤ

ਚੰਡੀਗੜ੍ਹ : ਚਲ ਰਹੇ ਲਾਕਡਾਉਣ ਦੌਰਾਨ ਪੰਜਾਬ ਸਰਕਾਰ ਨੇ ਕਈ ਹੋਰ ਰਾਹਤ ਭਰੀਆਂ ਛੂਟਾਂ ਦਿਤੀਆਂ ਹਨ। ਜਿਸ ਵਿਚ ਪੈਦਲ ਜਾਣ ਵਾਲੇ ਵਿਅਕਤੀਆਂ ਅਤੇ ਸਾਈਕਲ ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਰਾਹਤ ਦਿਤੀ ਹੈ ਮਤਲਬ ਕਿ