Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Shopkeepers

ਮਾਰਕੀਟ ਦੇ ਦੁਕਾਨਦਾਰਾਂ ਨੇ ਝੂੰਗੀਆਂ ਰੋਡ ਦੀ ਹਾਲਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਝੁੰਗੀਆਂ ਰੋਡ ਖਰੜ ਦੇ ਦੁਕਾਨਦਾਰਾਂ ਨੇ ਨਗਰ ਕੌਂਸਲ ਵਲੋਂ ਸੜਕ ਦੀ ਉਸਾਰੀ ਨਾ ਕਰਵਾਏ ਜਾਣ ਵਿਰੁੱਧ ਦੋ ਘੰਟੇ ਲਈ ਮਾਰਕੀਟ ਬੰਦ ਕਰਕੇ ਚੰਡੀਗੜ੍ਹ ਰੋਡ ਉੱਤੇ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ।

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਨਿਪਟਾਰੇ ਅਤੇ ਵਪਾਰਕ ਭਾਈਚਾਰੇ ਨਾਲ ਲਗਾਤਾਰ ਸੰਵਾਦ ਬਣਾਈ ਰੱਖਣ ਦੇ ਉਦੇਸ਼ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇੱਕ ਮੀਟਿੰਗ ਕੀਤੀ ਗਈ।

ਪੰਚਾਇਤੀ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਸਰਕਾਰ ਬਣਾਵੇ ਪਾਰਦਰਸ਼ੀ ਨੀਤੀ : ਅਰਸ਼ ਸੱਚਰ

ਫਰੀਦਕੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੰਚਾਇਤੀ ਦੁਕਾਨਾਂ ਵਿੱਚ ਕਾਰੋਬਾਰ ਕਰ ਰਹੇ ਕਈ ਛੋਟੇ ਦੁਕਾਨਦਾਰਾਂ ਨੂੰ ਬਕਾਇਆ ਕਿਰਾਏ ਅਤੇ ਬੇਦਖ਼ਲੀ ਸਬੰਧੀ ਕਾਨੂੰਨੀ ਨੋਟਿਸ ਜਾਰੀ ਹੋਣ ਦੇ ਮਾਮਲੇ ਨੂੰ ਗੰਭੀਰ ਜਨਹਿਤ ਦਾ ਮੁੱਦਾ ਕਰਾਰ ਦਿੰਦਿਆਂ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ।

ਵਪਾਰੀ ਅਤੇ ਦੁਕਾਨਦਾਰ ਵਰਗ ਸ਼ਹਿਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਮੋਹਿਤ ਮਹਿੰਦਰਾ

ਪਟਿਆਲਾ ਦੇ ਪ੍ਰਮੁੱਖ ਵਪਾਰਕ ਕੇਂਦਰ ਤ੍ਰਿਪੜੀ ਵਿਖੇ ਬੀਤੇ ਦਿਨੀਂ ਇੱਕ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਹੋਏ ਭਾਰੀ ਨੁਕਸਾਨ ਦੇ ਮਾਮਲੇ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮੋਹਿੰਦਰਾ ਪੀੜਤ ਵਪਾਰੀ ਦੇ ਹੱਕ ਵਿੱਚ ਨਿੱਤਰ ਆਏ ਹਨ।

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

ਕੋਈ ਵੀ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਾਰੋਬਾਰ ‘ਚ ਆਸਾਨੀ ਦੀ ਸਹੂਲਤ ਨਹੀਂ ਦਿੱਤੀ ਜਾਂਦੀ: ਅਰਵਿੰਦ ਕੇਜਰੀਵਾਲ

MLA ਕੁਲਦੀਪ ਧਾਲੀਵਾਲ ਨੇ ਦੁਕਾਨਦਾਰਾਂ ਨੂੰ ਕੀਤੀ ਅਪੀਲ ਰੇਟ ਵੱਧ ਨਾ ਲਗਾਇਓ

ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ