Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Shortage

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਲਈ ਫੰਡ ਦੀ ਕਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੋਹਾਲੀ ਸਮੇਤ ਪੰਜਾਬ ਭਰ ਵਿੱਚ ਵਿਕਾਸ ਕਾਰਜ ਵੱਡੀ ਪੱਧਰ ਤੇ ਚੱਲ ਰਹੇ ਹਨ,  ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਸਮਾਂ ਰਹਿੰਦਿਆਂ ਹੱਲ ਕੀਤਾ ਜਾ ਰਿਹਾ ਹੈ।,

ਧੋਬੀ ਘਾਟ ਇਲਾਕੇ ਦੇ ਨਿਵਾਸੀਆਂ ਨੂੰ ਮਿਲੇਗੀ ਪਾਣੀ ਦੀ ਕਿੱਲਤ ਤੋਂ ਰਾਹਤ

ਸ਼ਾਹੀ ਸ਼ਹਿਰ ਪਟਿਆਲਾ ਦੇ ਧੋਬੀ ਘਾਟ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਦਿਆਂ ਅੱਜ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ।

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਕਿਹਾ, ਜਰੂਰੀ ਵਸਤਾਂ ਦੀ ਕੋਈ ਕਮੀ ਨਹੀ

ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ

Corona ਮਰੀਜ਼ਾਂ ਲਈ ਸੱਭ ਤੋਂ ਜ਼ਰੂਰੀ ਆਕਸੀਜਨ ਹੀ ਕਿਉਂ ਹੈ ?, ਕਿਵੇਂ ਹੋਵੇਗੀ ਪੂਰਤੀ

ਨਵੀਂ ਦਿੱਲੀ : ਪੂਰੀ ਦੁਨੀਆ ਵਿੱਚ corona ਨੇ ਕਹਿਰ ਵਰਤਾਇਆ ਹੋਇਆ ਹੈ ਅਜਿਹੇ ਵਿਚ ਸੱਭ ਤੋਂ ਵੱਧ ਕਮੀ ਆਕਸੀਜਨ ਦੀ ਹੋ ਰਹੀ ਹੈ। ਕੋਰੋਨਾ ਇਨਫੈਕਸ਼ਨ ਦੇ ਗੰਭੀਰ ਲੱਛਣਾਂ ਵਿਚੋਂ ਇਕ ਹੈ ਸਰੀਰ ਦਾ ਆਕਸੀਜਨ ਪੱਧਰ ਘੱਟ ਹੋਣਾ। ਇਸ ਲਈ, ਅਜੋਕੇ ਸਮੇਂ ਦੀ ਸਥਿਤੀ ਨੂੰ 

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।