ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ
ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ