Monday, June 16, 2025

ShriGuruRavidas

ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਜੀ ਦਾ ਨੀਹ ਪੱਥਰ ਰੱਖਿਆ

ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ  ਪਿੰਡ ਨਾਨੋਮਜਾਰਾ (ਜਲੰਧਰ) ਦੀ ਨਵੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਰੱਖਿਆ।

ਮਾਮਲਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਤਸਵੀਰ ਨਾਲ ਬਲਟਾਣਾ ‘ਚ ਛੇੜਛਾੜ ਦਾ 

ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਬੁਲਾਰਿਆਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ
 

15 ਫਰਵਰੀ ਨੂੰ ਕਲੇਰ ਕੰਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਣ ਮਹੁੱਲਾ ਭੀਮ ਨਗਰ ਵਿਖੇ ਕਰਨਗੇ ਗੁਣਗਾਨ 

ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰੈਜੀਡੈਂਟ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।