ਸਨਾਤਨ ਧਰਮ ਵਿੱਚ ਆਸਥਾ ਦੇ ਪ੍ਰਮੁੱਖ ਕੇਂਦਰ ਅਤੇ ਪਟਿਆਲਾ ਦੇ ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਨੂੰ ਦੇਖਣ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦਾ ਜੋ ਨਿਰਮਾਣ ਤੇਜ ਰਫਤਾਰ ਨਾਲ ਚਾਲ ਰਿਹਾ ਹੈ।
ਉੱਤਰੀ ਭਾਰਤ ਦੇ ਪ੍ਰਸਿੱਧ ਅਤੇ ਕਰੋੜਾਂ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਦੇ ਕੇਂਦਰ ਇਤਿਹਾਸਕ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ।