Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

ShriNaibSinghSaini

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਪੰਚਕੂਲਾ ਦੇ ਸੈਕਟਰ-15 ਸਥਿਤ ਬਿਰਧ ਆਸ਼ਰਮ ਪਹੁੰਚ ਕੇ ਬਜੁਰਗਾਂ ਦੇ ਨਾਲ ਦੀਵਾਲੀ ਉਤਸਵ ਮਨਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਨਾਲ ਉਨ੍ਹਾਂ ਦੀ ਧਰਮ ਪਤੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਰਹੀ।

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਕੀਤਾ ਰਾ ਪੱਧਰੀ ਖੇਡ ਮਹਾਕੁੰਭ ਦੇ ਦੂਜੇ ਪੜਾਅ ਦਾ ਉਦਘਾਟਨ

ਛੱਤ 'ਤੇ ਸੋਲਰ ਪੈਨਲ ਲਗਾਉਣ ਵਾਲੇ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜੀਰੋ : ਸ੍ਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਪਿੰਡ ਗੁੜੀ ਵਿੱਚ ਸਾਫ ਪੇਯਜਲ ਦੀ ਪਾਇਪਲਾਇਨ ਲਈ 23 ਲੱਖ 4 ਹਜਾਰ ਰੁਪਏ, ਪਿੰਡ ਬਕਾਲੀ ਵਿੱਚ 70 ਲੱਖ 44 ਹਜਾਰ ਰੁਪਏ, ਪਿੰਡ ਜੋਗੀ ਮਾਜਰਾ ਵਿੱਚ 22 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

ਸਕਾਰਾਤਮਕ ਮਾਹੌਲ ਵਿੱਚ ਹੋਈ ਗਲਬਾਤ

ਫਰੀਦਾਬਾਦ ਵਿੱਚ 14 ਅਗਸਤ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਦੇਸ਼ ਦੀ ਵੰਡ ਵਿੱਚ ਆਪਣੀ ਜਾਨ ਗਵਾਉਣ ਵਾਲੇ ਜਾਣੇ-ਅਣਜਾਣੇ ਲੋਕਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੀ ਮਾਤਾ ਦੇ ਨਿਧਨ 'ਤੇ ਦੁੱਖ ਪ੍ਰਗਟਾਇਆ

ਇੱਕ ਪੇੜ ਮਾਂ ਦੇ ਨਾਮ ਦੇ ਤਹਿਤ ਲਗਾਈ ਤ੍ਰਿਵੇਣੀ