ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ।
"ਆਪ" ਸਰਕਾਰ ਪਰਿਵਾਰ ਨੂੰ ਇਨਸਾਫ਼ ਦੇਣ ਚ, ਰਹੀ ਨਾਕਾਮ : ਵੜ੍ਹੈਚ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ।
ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਜਦੋਂ ਸਿੱਧੂ ਦਾ ਨਵਾਂ ਗਾਣਾ ‘Lock’ ਰਿਲੀਜ਼ ਹੋ ਗਿਆ।
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ 6redo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ।
ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਦਨ ਵਿੱਚ ਬਜਟ ’ਤੇ ਬਹਿਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਵਰਗੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਜਾ ਰਿਹਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਇਕ ਬਹੁਤ ਹੀ ਭਾਵੁਕ ਪੋਸਟ ਸ਼ੇਅਰ ਕੀਤੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ।
ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੂੰ ਲੈ ਕੇ ਅੱਜ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ।
ਮਰਹੂਮ ਪੰਜਾਬੀ ਗਾਇਕ ਸਿੰਧੂ ਮੂਸੇਵਾਲਾ ਮੁੜ ਧੱਕ ਪਾਉਣ ਨੂੰ ਤਿਆਰ ਹੈ ਅੱਜ ਯਾਨੀ ਬੁੱਧਵਾਰ ਨੂੰ ਸਿੱਧੂ ਦਾ ਛੇਵਾਂ ਗੀਤ 4.10 ਰਿਲੀਜ਼ ਹੋਵੇਗਾ।
ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।