ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ
ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੱਖੇ ਪ੍ਰੋਗਰਾਮ ਤਹਿਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ
ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਵੱਡੇ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਨੂੰ ਸਮਰਪਿਤ 100 ਸਾਲਾ ਸ਼ਹੀਦੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਅਖਿਲ ਭਾਰਤੀ ਬਹਾਵਲਪੁਰ ਮਹਾਸੰਘ ਵੱਲੋਂ 'ਬਹਾਵਲਪੁਰੀ ਦਿਵਸ' ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।