ਥਾਣਾ ਸਦਰ ਕੋਟਕਪੂਰਾ ਵਿਖੇ ਨਵ-ਨਿਯੁਕਤ ਐਸ.ਐਚ.ਓ. ਸਰਦਾਰ ਸਿਕੰਦਰ ਸਿੰਘ ਬਰਾੜ ਨੇ ਅੱਜ ਅਧਿਕਾਰਤ ਤੌਰ 'ਤੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।