Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

SikhCommunity

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ : ਗਿਆਨੀ ਕੁਲਦੀਪ ਸਿੰਘ ਗੜਗੱਜ

ਮੀਰੀ-ਪੀਰੀ ਖ਼ਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ।

ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

ਮੌਜੂਦਾ ਸਮੇਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਬੇਹੱਦ ਲੋੜ ਹੈ, ਕਿਉਂਕਿ ਕੁਝ ਸ਼ਕਤੀਆਂ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਕੌਮ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੀਰੀ-ਪੀਰੀ ਦਿਵਸ ਸਿੱਖ ਕੌਮ ਲਈ ਆਤਮਿਕ ਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ: ਗਿਆਨੀ ਰਾਮ ਸਿੰਘ ਖਾਲਸਾ

ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਮੀਰੀ-ਪੀਰੀ ਦਿਵਸ ਮੌਕੇ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਣਾਦਾਇਕ ਦਿਨ ਹੈ।

'ਸਤਲੁਜ' ਫਿਲਮ ਨੂੰ ਓਟੀਟੀ ਤੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ: ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ  ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਪੱਸ਼ਟ ਕੀਤਾ ਕਿ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਸਬੰਧੀ ਉੱਠੇ ਵਿਵਾਦ ਦੇ ਮੱਦੇਨਜ਼ਰ ਤਖ਼ਤ ਸਾਹਿਬ ਵੱਲੋਂ ਪਾਸ ਕੀਤੇ ਗਏ ਗੁਰਮਤੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਵੇਗੀ। 

ਯੋਗਾ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ, ਸ਼ਸਤਰ ਚਲਾਉਣ 'ਚ ਮਾਹਰ ਹੋਵੇ ਹਰ ਸਿੱਖ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਹਿੰਦੂਆਂ ਦੇ ਯੋਗਾਂ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ ਹੈ, ਸਿੱਖਾਂ ਨੂੰ ਇਸ ਦਿਨ ਕੌਮਾਂਤਰੀ ਗਤਕਾ ਦਿਹਾੜਾ ਹੀ ਮਨਾਉਣਾ ਚਾਹੀਦਾ ਹੈ।

ਜੂਨ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਅਣਖ ਅਤੇ ਹੋਂਦ ਦੀ ਅਮਰ ਨਿਸ਼ਾਨੀ: ਹਰਮੀਤ ਸਿੰਘ ਕਾਲਕਾ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਲੋੜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਨਿਰਦੋਸ਼ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਅਣਖ, ਆਤਮ-ਸਨਮਾਨ ਅਤੇ ਧਾਰਮਿਕ ਹੋਂਦ ਦੀ ਰੱਖਿਆ ਲਈ ਦਿੱਤੀਆਂ ਗਈਆਂ ਅਮਰ ਕੁਰਬਾਨੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਜੂਨ 1984 ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ : ਐਡਵੋਕੇਟ ਧਾਮੀ

ਜੂਨ 1984 ਦੇ ਫੌਜੀ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਤਸਵੀਰ ਪ੍ਰਦਰਸ਼ਨੀ ਲਗਾਈ ਗਈ।

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਸੇਵਾ ਅਤੇ ਸਮਰਪਣ ਸਿੱਖ ਕੌਮ ਦੀ ਅਸਲ ਤਾਕਤ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਸਿਰਫ ਧਾਰਮਿਕ ਸੰਸਥਾਵਾਂ ਦੀ ਦੇਖਭਾਲ ਹੀ ਨਹੀਂ ਕਰਦੀਆਂ, ਸਗੋਂ ਸੰਗਤ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਵੀ  ਵਡਮੁੱਲਾ ਯੋਗਦਾਨ ਪਾਉਂਦੀਆਂ  ਹਨ।

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਸਿੰਗੜੀਵਾਲਾ 

ਮਾਧੋ ਦਾਸ ਬੈਰਾਗੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੰਮ੍ਰਿਤ ਛੱਕ ਕੇ ਸਿੰਘ ਸੱਜ ਗਏ ਸਨ ਅਤੇ ਆਪਣੇ ਬਹਾਦਰੀ ਦੇ ਕਾਰਨਾਮਿਆਂ ਨਾਲ ਪਹਿਲਾ ਸਿੱਖ ਰਾਜ ਸਥਾਪਿਤ ਕਰ

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਸਿੱਖ ਭਾਈਚਾਰੇ ਅਤੇ ਘਟ ਗਿਣਤੀਆਂ ਦੇ ਕਲਿਆਣ ਲਈ ਵਚਨਬੱਧ  :  ਜਸਪਾਲ ਸਿੰਘ ਸਿੱਧੂ

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ 'ਤੇ ਕੀਤਾ ਧੰਨਵਾਦ

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰਦੀ ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਕਾਲ' ਆਗਾਮੀ 10 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਹੈ

ਪੰਜਾਬ, ਹਰਿਆਣਾ ਤੇ ਦਿੱਲੀ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼

ਸਿਆਸਤ ਤੋਂ ਪ੍ਰੇਰਿਤ ਫ਼ੈਸਲੇ ਵਾਪਸ ਨਾ ਲਏ ਤਾਂ 28 ਦੇ ਘਿਰਾਓ ’ਚ ਹੋਵਾਂਗੇ ਸ਼ਾਮਿਲ : ਭਾਈ  ਜਸਪਾਲ ਸਿੰਘ ਸਿੱਧੂ ਚੇਅਰਮੈਨ, ਸੁਪਰੀਮ ਕੌਂਸਲ ਆਫ ਨਵੀਂ ਮੁੰਬਈ ਗੁਰਦੁਆਰਾ

ਮਨੁੱਖੀ ਅਧਿਕਾਰਾਂ ਪ੍ਰਤੀ ਸਮਰਪਿਤ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਹੱਕ ਵਿੱਚ ਮਾਰੇ ਗਏ ਹਾਹ ਦੇ ਨਾਅਰੇ ਲਈ ਤਪਨ ਬੋਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮਸ਼ਹੂਰ ਦਸਤਾਵੇਜ਼ੀ ਫ਼ਿਲਮ ਨਿਰਮਾਤਾ -ਨਿਰਦੇਸ਼ਕ ਅਤੇ ਮਨੁੱਖੀ ਅਧਿਕਾਰ ਕਾਰਕੁਨ ਤਪਨ ਕੇ. ਬੋਸ ਦੇ ਅਚਾਨਕ