ਜਾਬ ਸਰਕਾਰ ਵਲੋਂ ਹੋਂਦ ਵਿਚ ਲਿਆਂਦੇ ਨਵੇਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿਚ ਗੁਰਮਤਿ ਸਿਧਾਂਤ ਅਤੇ ਸਿੱਖ ਪਰੰਪਰਾ ਦੇ ਉਲਟ ਕੀਤੀ ਗਈ ਕਾਨੂੰਨੀ ਵਿਆਖਿਆ ਅਤੇ ਵਿਵਾਦਤ ਮੱਦਾਂ ਨੂੰ ਲੈ ਕੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੁਆਬਾ ਖੇਤਰ ਦੀਆਂ ਵੱਖ-ਵੱਖ ਸਿੱਖ ਸੰਪਰਦਾਵਾਂ, ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਪੰਥਕ ਆਗੂਆਂ ਦੀ ਭਰਵੀਂ ਇਕੱਤਰਤਾ ਹੋਈ।