ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ।