Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

SikhSentiments

ਮਹਾਰਾਸ਼ਟਰ ਸਰਕਾਰ ਵੱਲੋਂ ਜੂਨ-84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਿੱਖ ਭਾਵਨਾਵਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਵੱਲੋਂ ਜਲ ਸਰੋਤ ਮੰਤਰੀ ਸ੍ਰੀ ਗਿਰੀਸ਼ ਮਹਾਜਨ ਦੀ ਸਾਕਾ ਨੀਲਾ ਤਾਰਾ (ਓਪਰੇਸ਼ਨ ਬਲੂ ਸਟਾਰ) ਦੀ 42ਵੀਂ ਵਰ੍ਹੇਗੰਢ ਮੌਕੇ ਦਮਦਮੀ ਟਕਸਾਲ ਦੇ ਮੁੱਖ ਅਸਥਾਨ ਗੁਰਦੁਆਰਾ ਗੁਰੂ ਦਰਸ਼ਨ ਪ੍ਰਕਾਸ਼, ਚੌਂਕ ਮਹਿਤਾ ਵਿਖੇ ਹੋਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੇਵਲ ਇੱਕ ਰਸਮੀ ਸਰਕਾਰੀ ਅਤੇ ਭਾਜਪਾ ਦੀ ਹਾਜ਼ਰੀ ਨਹੀਂ, ਸਗੋਂ ਸਿੱਖ ਭਾਵਨਾਵਾਂ ਅਤੇ 1984 ਨਾਲ ਜੁੜੇ ਇਤਿਹਾਸਕ ਦਰਦ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਹੈ।

ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ

ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈਣ ਕੇ ਖਾਲਸਾ ਪੰਥ ਵੱਲੋਂ ਪ੍ਰਗਟਾਏ ਜਾ ਰਹੇ ਸੰਕਿਆਂ ਬਾਰੇ ਵਿਚਾਰ ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਅਹਿਮ ਇਕੱਤਰਤਾ ਬੁਲਾਈ ਗਈ।