ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਖਿਲ ਭਾਰਤੀ ਸਿੱਖ ਸ਼ਿਕਲੀਗਰ ਸਮਾਜ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਇੱਕ ਵਿਸ਼ੇਸ਼ ਰਾਸ਼ਟਰੀ ਸਮਾਗਮ ਕਰਵਾਇਆ ਗਿਆ।